WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
banner

ਲੋਕ ਸਭਾ ਚੋਣਾਂ : ਬਠਿੰਡਾ ਜ਼ਿਲ੍ਹੇ ’ਚ 37,840 ਨੌਜਵਾਨ ਵੋਟਰ ਪਹਿਲੀ ਵਾਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ

ਬਠਿੰਡਾ, 24 ਅਪ੍ਰੈਲ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਤਾਇਨਾਤ ਕੀਤੇ ਚੋਣ ਅਮਲੇ ਵਲੋਂ ਪੂਰੀ ਤਨਦੇਹੀ ਤੇ ਜਿੰਮੇਵਾਰੀ ਨਾਲ ਆਪੋਂ-ਆਪਣੀਆਂ ਡਿਊਟੀਆਂ ਨਿਭਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ ਭਾਰਤੀ ਚੋਣ ਕਮਿਸ਼ਨ ਦੁਆਰਾ ਇਸ ਵਾਰ…

ਕਾਂਗਰਸ ਨੇ ਚੰਡੀਗੜ੍ਹ ਮਹਿਲਾ ਕਾਂਗਰਸ ਦਾ ਨਵਾਂ ਪ੍ਰਧਾਨ ਕੀਤਾ ਨਿਯੁਕਤ

ਚੰਡੀਗੜ੍ਹ: ਲੋਕ ਸਭਾ ਚੋਣਾ ਤੋਂ ਪਹਿਲਾ ਸਿਆਸੀ ਪਾਰਟੀਆਂ ਵਿਚ ਕਾਫ਼ੀ ਹੱਲ-ਚੱਲ ਹੁੰਦੀ ਦਿਖਾਈ ਦੇ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਕਾਂਗਰਸ ਨੇ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਅਸਧੀਰ ਦੂਬੇ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ। ਇਸ ਤੋਂ ਇਲਾਵਾ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਸੂਬਾ ਕਾਰਜਕਾਰਨੀ ਵੀ ਭੰਗ ਕਰ ਦਿੱਤੀ…

ਮਾਨ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਨਹੀਂ ਦਿੱਤਾ ਮੁਆਵਜ਼ਾ : ਬਾਜਵਾ

ਚੰਡੀਗੜ੍ਹ, 24 ਅਪ੍ਰੈਲ: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਬੇਮੌਸਮੀ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਤੋਂ ਬਾਅਦ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਅਸਫਲ ਰਹਿਣ ਲਈ ਝਾੜ ਪਾਈ। ਉਨ੍ਹਾਂ ਕਿਹਾ…

ਪੰਜਾਬ ਦਾ ਸਰਬਪੱਖੀ ਵਿਕਾਸ ਭਾਜਪਾ ਹੀ ਕਰ ਸਕਦੀ ਹੈ- ਪਰਮਪਾਲ ਕੌਰ ਸਿੱਧੂ

ਸਿਰਫ਼ ਭਾਜਪਾ ਹੀ ਬਦਲ ਸਕਦੀ ਹੈ ਪੰਜਾਬ ਦੀ ਤਸਵੀਰ – ਸਰੂਪ ਸਿੰਗਲਾ ਬਠਿੰਡਾ, 23 ਅਪ੍ਰੈਲ: ਭਾਜਪਾ ਦੀ ਬਠਿੰਡਾ ਲੋਕ ਸਭਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਵੱਲੋਂ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਨਾਲ ਕੇਂਦਰੀ ਮੰਡਲ ਪ੍ਰਧਾਨ ਸ਼ਾਮ ਸੁੰਦਰ ਅਗਰਵਾਲ ਦੀ ਜੀ.ਟੀ ਰੋਡ ’ਤੇ ਸਥਿਤ ਦੁਕਾਨ ’ਤੇ ਉਨ੍ਹਾਂ ਦੀ ਟੀਮ ਨਾਲ ਮੀਟਿੰਗ ਕੀਤੀ ੍ਟ…

ਚੌਥੀ ਵਾਰ ਟਿਕਟ ਮਿਲਣ ਤੋਂ ਬਾਅਦ ਬੀਬੀ ਬਾਦਲ ਨੇ ਗੁਰਦੁਆਰਾ ਸ਼੍ਰੀ ਕਿਲਾ ਮੁਬਾਰਕ ਵਿਖੇ ਟੇਕਿਆ ਮੱਥਾ

ਉੜੀਆ ਕਲੋਨੀ ’ਚ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤ ’ਤੇ ਬੀਬਾ ਬਾਦਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਬਠਿੰਡਾ, 23 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਲਗਾਤਾਰ ਤਿੰਨ ਵਾਰ ਬਠਿੰਡਾ ਹਲਕੇ ਤੋਂ ਸੰਸਦ ਮੈਂਬਰ ਰਹਿ ਚੁੱਕੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਚੌਥੀ ਵਾਰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਊਨ੍ਹਾਂ ਟਿਕਟ ਮਿਲਣ…

ਡੀਟੀਐਫ਼ ਵੱਲੋਂ ਤਨਖਾਹ ਕਟੌਤੀ ਕਰਨ ਵਾਲੇ ਡੀ ਡੀ ਓ ਖਿਲਾਫ ਤਿੱਖਾ ਸੰਘਰਸ਼ ਕਰਨ ਦਾ ਐਲਾਨ

ਬਠਿੰਡਾ, 23 ਅਪ੍ਰੈਲ : ਡੈਮੋਕਰੇਟਿਕ ਟੀਚਰ ਫਰੰਟ ਜਿਲਾ ਬਠਿੰਡਾ ਦੀ ਮੀਟਿੰਗ ਜਿਲਾ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਟੀਚਰ ਹੋਮ ਵਿਖੇ ਹੋਈ। ਇਸ ਮੀਟਿੰਗ ਵਿੱਚ ਜ਼ਿਲਾ, ਬਲਾਕਾਂ ਅਤੇ ਪ੍ਰਤੀਨਿਧ ਕੌਸਲ ਦੇ ਸਮੂਹ ਆਗੂਆਂ ਨੇ ਭਾਗ ਲਿਆ। ਆਗੂਆਂ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਵੱਲੋਂ ਪਿਛਲੇ…