WhatsApp Image 2024-03-01 at 18.35.59
WhatsApp Image 2024-03-01 at 18.35.47
WhatsApp Image 2024-03-01 at 18.35.22 (1)
WhatsApp Image 2024-03-01 at 18.35.22
WhatsApp Image 2024-02-15 at 20.55.12
WhatsApp Image 2024-02-15 at 20.55.45
WhatsApp Image 2024-02-16 at 14.53.03
WhatsApp Image 2024-02-16 at 14.53.04
WhatsApp Image 2024-02-21 at 10.32.12
WhatsApp Image 2024-02-26 at 14.41.51
WhatsApp Image 2024-03-01 at 19.22.43
previous arrow
next arrow
Punjabi Khabarsaar
banner

BJP ‘ਚ ਸ਼ਾਮਲ ਹੋਣ ਦੀਆਂ ਖ਼ਬਰਾਂ ਵਿਚਾਲੇ MP ਸੁਸ਼ੀਲ ਕੁਮਾਰ ਰਿੰਕੂ ਕਰਨਗੇ CM ਮਾਨ ਨਾਲ ਮੁਲਾਕਾਤ

ਚੰਡੀਗੜ੍ਹ: ਅੱਜ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਟ ਆਫ਼ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨਗੇ। ਅੱਜ ਦੀ ਇਸ ਮੁਲਾਕਾਤ ਨੂੰ ਕਾਫ਼ੀ ਅਹਿਮ ਦੱਸਿਆ ਜਾ ਰਿਹਾ ਹੈ। ਦਰਅਸਲ ਰਿੰਕੂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਸੀ। ਜਿਸ ਤੋਂ ਬਾਅਦ ਅੱਜ CM ਮਾਨ ਦੇ…

ਸਿੱਧੂ ਮੂਸੇਵਾਲਾ ਦੇ ਪ੍ਰਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ, ਪਿੰਡ ਹਵੇਲੀ ’ਚ ਵਿਆਹ ਵਰਗਾ ਮਾਹੌਲ

ਬਠਿੰਡਾ/ਮਾਨਸਾ, 19 ਮਾਰਚ : ਮਹਰੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਰੀਬ ਪੌਣੇ ਦੋ ਸਾਲਾਂ ਪਹਿਲਾਂ ਹੋਏ ਬੇਰਹਿਮੀ ਨਾਲ ਕਤਲ ਤੋਂ ਬਾਅਦ ਪ੍ਰਵਾਰ ਦੇ ਵਿਚ ਮੁੜ ਆਈਆਂ ਖ਼ੁਸੀਆਂ ਤੋਂ ਬਾਅਦ ਸਿੱਧੂ ਪ੍ਰਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਬਠਿੰਡਾ ਦੇ ਪਾਵਰ ਹਾਊਸ ਰੋਡ ’ਤੇ ਸਥਿਤ…

10 ਸਾਲਾਂ ਬਾਅਦ ਬਠਿੰਡਾ ਲੋਕ ਸਭਾ ਹਲਕੇ ‘ਚ ਮੁੜ ਆਹਮੋ-ਸਾਹਮਣੇ ਹੋ ਸਕਦਾ ਹੈ ਬਾਦਲ ਪ੍ਰਵਾਰ!

ਹਰਸਿਮਰਤ ਬਾਦਲ ਦੇ ਮੁਕਾਬਲੇ ਕਾਂਗਰਸ ਮਹੇਸ਼ਇੰਦਰ ਸਿੰਘ ਬਾਦਲ ਦੇ ਪੁੱਤਰ ਫ਼ਤਿਹ ਬਾਦਲ ਨੂੰ ਦੇ ਸਕਦੀ ਹੈ ਟਿਕਟ ਪਹਿਲੀ ਵਾਰ ਲੰਬੀ ਹਲਕੇ ਨਾਲ ਸਬੰਧਤ ਤਿੰਨੋਂ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰ ਕਰ ਸਕਦੇ ਹਨ ਇੱਕ-ਦੂਜੇ ਨਾਲ ਮੁਕਾਬਲਾ ਬਠਿੰਡਾ, 19 ਮਾਰਚ : ਕਈ ਦਹਾਕਿਆਂ ਤੱਕ ਪੂਰੇ ਪੰਜਾਬ ’ਤੇ ਰਾਜ਼ ਕਰਨ ਵਾਲੇ ਬਾਦਲ ਪ੍ਰਵਾਰ ਨੂੰ…

ਰਾਜਾ ਵੜਿੰਗ ਨੇ ਲੋਕ ਸਭਾ ਚੋਣਾਂ ਦੇ ਚੱਲਦਿਆਂ ਬਠਿੰਡਾ ’ਚ ਸਰਗਰਮੀਆਂ ਕੀਤੀਆਂ ਤੇਜ਼

ਬਠਿੰਡਾ ਸ਼ਹਿਰ ਚ ਇੱਕ ਦਰਜਨ ਦੇ ਕਰੀਬ ਵਰਕਰਾਂ ਨਾਲ ਮੀਟਿੰਗਾਂ ਬਠਿੰਡਾ,18 ਮਾਰਚ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਇੱਥੋਂ ਪਿਛਲੀਆਂ ਲੋਕ ਸਭਾ ਚੋਣਾਂ ਲੜ ਚੁੱਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮੁੜ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸਤੋਂ ਇਲਾਵਾ ਉਨ੍ਹਾਂ ਦੀ ਪਤਨੀ ਬੀਬੀ ਅੰਮ੍ਰਿਤਾ ਵੜਿੰਗ ਵੀ ਲੋਕ…

ਸਕਿਊਰਟੀ ਵਾਪਸੀ ’ਚ ਦੇਰੀ ਲਈ ਬੀਐਸਐਨਐਲ ਨੂੰ 3000/- ਰੁਪਏ ਹਰਜਾਨਾ

ਬਠਿੰਡਾ, 18 ਮਾਰਚ : ਜਿਲ੍ਹਾ ਖਪਤਕਾਰ ਕਮਿਸ਼ਨ ਨੇ ਉਪਭੋਗਤਾ ਵੱਲੋਂ ਜਮਾ ਕਰਵਾਈ ਗਈ ਸਕਿਊਰਟੀ ਨੂੰ ਵਾਪਿਸ ਕਰਨ ਵਿੱਚ ਹੋਈ ਦੇਰੀ ਦੇ ਲਈ ਭਾਰਤ ਸੰਚਾਰ ਨਿਗਮ ਨੂੰ 3000/- ਰੁਪਏ ਹਰਜਾਨਾ ਅਤੇ ਮੁਕੱਦਮੇਬਾਜੀ ਖਰਚ ਦੇਣ ਦਾ ਹੁਕਮ ਦੇਣ ਦਾ ਕੀਤਾ ਹੁਕਮ ਦਿੱਤਾ ਹੈ। ਵਿਜੈ ਕੁਮਾਰ ਪੁੱਤਰ ਰਾਮ ਪ੍ਰਤਾਪ ਵਾਸੀ ਗੋਨਿਆਣਾ ਮੰਡੀ ਜਿਲ੍ਹਾ…

ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ

ਚੰਡੀਗੜ੍ਹ, 18 ਮਾਰਚ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਦੀ ਵਿਸਤ੍ਰਿਤ ਜਾਣਕਾਰੀ ਤੋਂ ਇਲਾਵਾ ਵੋਟਰਾਂ ਦੀ ਕੁੱਲ ਸੰਖਿਆ (2,12,71,246), ਮਰਦ ਵੋਟਰ (1,11,92,959), ਔਰਤ ਵੋਟਰ…