ਚੰਡੀਗੜ੍ਹ: ਬੀਤੇ ਦਿਨ ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਵਿਨੋਦ ਘਈ ਵੱਲੋਂ ਨੀਜੀ ਕਾਰਨਾ ਕਰਕੇ ਅਸਤੀਫ਼ਾਂ ਦੇ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸੀ.ਐਮ.ਮਾਨ ਵੱਲੋਂ ਐਂਮਰਜੇਂਸੀ ਬੈਠਕ ਸੱਦੀ ਗਈ ਸੀ, ਜਿਸ ਵਿਚ ਉਨ੍ਹਾਂ ਨੇ ਗੁਰਵਿੰਦਰ ਸਿੰਘ ਗੈਰੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਸੀ। ਹੁਣ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਮਹਿੰਦੀ ਰੱਤਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
Share the post "ਐਡਵੋਕੇਟ ਜਨਰਲ ਤੋਂ ਬਾਅਦ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਨੇ ਵੀ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾਂ"