Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਵਪਾਰ

ਸਟੈਲਕੋ ਲਿਮਿਟਡ ਰਾਮਪੁਰਾ ਫੂਲ ਨੂੰ 30 ਕਰੋੜ ਦਾ ਵਾਧਾ ਕਰਨ ਲਈ ਅਪਰੂਵਲ ਜਾਰੀ : ਡਿਪਟੀ ਕਮਿਸ਼ਨਰ

22 Views

ਸੁਖਜਿੰਦਰ ਮਾਨ
ਬਠਿੰਡਾ, 20 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਵੇਂ ਉਦਯੋਗਾਂ ਨੂੰ ਸਥਾਪਿਤ ਕਰਨ ਲਈ ਪੁਰਜੋਰ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ। ਇਸ ਮੰਤਵ ਲਈ ਲੋੜੀਂਦੀਆਂ ਮਨਜੂਰੀਆਂ ਵੀ ਜਲਦੀ ਤੋਂ ਜਲਦੀ ਦਿੱਤੀਆਂ ਜਾ ਰਹੀਆਂ ਹਨ। ਇਸੇ ਤਹਿਤ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਕੋਲਡ ਟੈਂਪਰਡ ਸਟੀਲ ਸਟਰਿਪਸ ਬਣਾਉਣ ਵਾਲੀ ਯੂਨਿਟਸਟੈਲਕੋ ਲਿਮਿਟਡ ਰਾਮਪੁਰਾ ਫੂਲ ਨੂੰ 30 ਕਰੋੜ ਦਾ ਵਾਧਾ ਕਰਨ ਲਈ ਰਾਈਟ ਟੂ ਬਿਜਨਸ ਐਕਟ 2020 ਅਧੀਨ ਇਨ ਪ੍ਰਿੰਸੀਪਲ ਅਪਰੂਵਲ ਦਾ ਸਰਟੀਫਿਕੇਟ ਜਾਰੀ ਕੀਤਾ ਗਿਆ।

ਜਲੰਧਰ ‘ਚ ਪੁੱਤ ਨੇ ਮਾਂ-ਪਿਓ ਤੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕ+ਤ+ਲ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ ਜ਼ਿਲ੍ਹੇ ਵਿੱਚ ਕਰੀਬ 115 ਇਕਾਈਆਂ ਨੂੰ ਇਨ ਪ੍ਰਿਸੀਪਲ ਅਪਰੂਵਲਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਇਸ ਐਕਟ ਅਨੁਸਾਰ ਨਵੀਂ ਲੱਗਣ ਵਾਲੀ ਇਕਾਈ ਨੂੰ 15 ਦਿਨਾਂ ਦੇ ਅੰਦਰ-ਅੰਦਰ ਵੱਖ-ਵੱਖ ਮਹਿਕਮਿਆਂ ਤੋਂ ਮਨਜੂਰੀ ਲੈਣ ਉਪਰੰਤ ਕੰਮ ਸ਼ੁਰੂ ਕਰਨ ਦੀ ਅਪਰੂਵਲ ਜਾਰੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਫੋਕਲ ਪੁਆਇੰਟ ਵਿੱਚ ਲੱਗਣ ਵਾਲੀਆਂ ਇਕਾਈਆਂ ਨੂੰ ਇਨ ਪ੍ਰਿੰਸੀਪਲ ਅਪਰੂਵਲ 3 ਦਿਨਾਂ ਦੇ ਅੰਦਰ-ਅੰਦਰ ਜਾਰੀ ਕੀਤੀ ਜਾਂਦੀ ਹੈ।

ਪੰਜਾਬ ਵਿਧਾਨ ਸਭਾ 2023: ਸਦਨ ‘ਚ ਵਿਰੋਧੀਆਂ ਤੇ ਸਰਕਾਰ ਵਿਚਾਲੇ ਤੀਖੀ ਬਹਿਸ, ਵਿਧਾਨ ਸਭਾ ਅਗਲੇ 10 ਮਿੰਟਾਂ ਲਈ ਸਥਿਗਤ

ਇਸ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਬਠਿੰਡਾ ਦੇ ਜਨਰਲ ਮੈਨੇਜਰ ਸ੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਅਪਰੂਵਲ ਲਈ ਪੰਜਾਬ ਸਰਕਾਰ ਦੇ ਇਨਵੈਸਟਮੈਂਟ ਪੰਜਾਬ ਬਿਜਨਸ ਫਸਟ ਪੋਰਟਲ ਤੇ ਆਨ-ਲਾਇਨ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਥਾਪਿਤ ਜਾਂ ਨਵੇਂ ਲੱਗਣ ਵਾਲੇ ਉਦਯੋਗਾਂ ਦੀਆਂ ਮੁਸ਼ਕਿਲਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ।ਇਸ ਮੌਕੇ ਯੂਨਿਟ ਦੇ ਜਨਰਲ ਮੈਨੈਜਰ ਅਸ਼ੋਕ ਕੁਮਾਰ ਅਤੇ ਅਰੁਣ ਗਾਂਧੀ ਬੀ. ਐਫ. ਓ. ਆਦਿ ਹਾਜ਼ਰ ਸਨ।

Related posts

ਓ.ਟੀ.ਐਸ-3: ਵਿੱਤ ਮੰਤਰੀ ਚੀਮਾ ਵੱਲੋਂ ਅਧਿਕਾਰੀਆਂ ਨੂੰ 16 ਅਗਸਤ ਤੱਕ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

punjabusernewssite

ਆਮ ਲੋਕਾਂ ਨੂੰ ਮਹਿੰਗਾਈ ਦੀ ਵੱਡੀ ਮਾਰ , ਦੁੱਧ ਦੇ ਰੇਟਾਂ ਵਿੱਚ ਹੋਇਆ ਵਾਧਾ

punjabusernewssite

ਦਸੰਬਰ ਤੱਕ ਜੀ.ਐਸ.ਟੀ ਵਿੱਚ 16.52 ਫੀਸਦੀ ਅਤੇ ਆਬਕਾਰੀ ਵਿੱਚ 10.4 ਫੀਸਦੀ ਹੋਇਆ ਵਾਧਾ: ਹਰਪਾਲ ਸਿੰਘ ਚੀਮਾ

punjabusernewssite