WhatsApp Image 2024-02-16 at 14.53.03
WhatsApp Image 2024-02-15 at 20.55.12
WhatsApp Image 2024-02-16 at 14.53.04
WhatsApp Image 2024-02-15 at 20.55.45
WhatsApp Image 2023-12-30 at 13.23.33
WhatsApp Image 2024-02-21 at 10.32.16_5190d063
WhatsApp Image 2024-02-21 at 10.32.36_d2484a13
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਸੁਖਬੀਰ ਬਾਦਲ ਨੇ ਇਫਕੋ ਦੇ ਚੇਅਰਮੈਨ ਸ: ਬਲਵਿੰਦਰ ਸਿੰਘ ਨਕਈ ਦੇ ਦੇਹਾਂਤ ‘ਤੇ ਜਗਦੀਪ ਨਕਈ ਨਾਲ ਦੁੱਖ ਪ੍ਰਗਟਾਇਆ

ਸੁਖਜਿੰਦਰ ਮਾਨ

ਬਠਿੰਡਾ, 13 ਅਕਤੂਬਰ :  ਪੰਜਾਬ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ ਦੇ ਪਿਤਾ ਅਤੇ  ਇਫਕੋ ਦੇ ਚੇਅਰਮੈਨ ਸ. ਬਲਵਿੰਦਰ ਸਿੰਘ ਨਕਈ ਦੇ ਅਕਾਲ ਚਲਾਣੇ ਉਪਰ ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਬਠਿੰਡਾ ਲੋਕ ਸਭਾ ਹਲਕੇ ਦੇ ਸਨਮਾਨਿਤ ਨਕਈ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸ: ਬਾਦਲ ਕਿਹਾ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਇਸ ਦੁੱਖ ਦੀ ਘੜੀ ‘ਚ ਉਨ੍ਹਾਂ ਦੇ ਨਾਲ ਹੈ। ਦਸਣਾ ਬਣਦਾ ਹੈ ਕਿ ਸੰਖੇਪ ਬੀਮਾਰੀ ਤੋਂ ਬਾਅਦ ਬੀਤੇ ਕੱਲ ਸ: ਬਲਵਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਸੀ ਜਿਸਤੋ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ। ਜਗਦੀਪ ਸਿੰਘ ਨਕਈ ਨੇ ਦਸਿਆ ਕਿ ਵਿਛੜੀ ਰੂਹ ਦੀ ਆਤਮਿਕ ਸਾਤੀ ਲਈ 21 ਅਕਤੂਬਰ ਨੂੰ ਸ੍ਰੀ ਗੁਰੂ ਗਰੰਥ ਸਾਹਿਬ ਦੇ ਪਾਠ ਦੇ ਭੋਗ ਭੂੰਦੜ ਰੋੜ ‘ਤੇ ਪਾਏ ਜਾਣਗੇ।

Related posts

ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਿਸ ਪਾਰਟੀ ’ਤੇ ਹਮਲਾ ਨਿੰਦਣਯੋਗ: ਖੁਸ਼ਬਾਜ ਜਟਾਣਾ

punjabusernewssite

ਨਿਵੇਕਲੀ ਪਹਿਲਕਦਮੀ: ਘਰ ਨਿਰਮਾਣ ਦੇ ਅਸਲ ਨਾਇਕਾਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਆਯੋਜਿਤ

punjabusernewssite

ਆਂਗਨਵਾੜੀ ਮੁਲਾਜਮ ਯੂਨੀਅਨ ਦੀ ਮੀਟਿੰਗ ਹੋਈ

punjabusernewssite