Monday, May 11, 2026
spot_img
spot_img

ਆਈ ਪੀ ਐੱਸ ਗੌਰਵ ਯਾਦਵ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ ਨਿਯੁਕਤ

Date:

spot_img

ਸੁਖਜਿੰਦਰ ਮਾਨ

ਚੰਡੀਗੜ੍ਹ,4 ਅਪਰੈਲ:  ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਆਪਣਾ ਸਪੈਸ਼ਲ ਮੁੱਖ ਸਕੱਤਰ ਨਿਯੁਕਤ ਕੀਤਾ ਹੈ। ਸ੍ਰੀ ਯਾਦਵ ਇਸ ਸਮੇਂ ਬਤੌਰ ਏਡੀਜੀਪੀ ਕੰਮ ਕਰ ਰਹੇ ਸਨ।ਇਕ ਇਮਾਨਦਾਰ ਅਧਿਕਾਰੀ ਦੇ ਤੌਰ ‘ਤੇ ਜਾਣੇ ਜਾਂਦੇ ਗੌਰਵ ਯਾਦਵ ਇਸ ਤੋਂ ਪਹਿਲਾਂ ਪੰਜਾਬ ਚ ਵੱਖ ਵੱਖ ਡਿਊਟੀਆਂ ਨਿਭਾਅ ਚੁੱਕੇ ਹਨ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ  ਕੈਪਟਨ ਅਮਰਿੰਦਰ ਸਿੰਘ ਨੇ ਵੀ ਮੁੱਖ ਮੰਤਰੀ ਰਹਿੰਦੇ ਸਮੇਂ ਹਰਪ੍ਰੀਤ ਸਿੰਘ ਸਿੱਧੂ ਨੂੰ ਆਪਣਾ ਵਿਸ਼ੇਸ਼ ਮੁੱਖ ਸਕੱਤਰ ਨਿਯੁਕਤ ਕੀਤਾ ਸੀ।

Share post:

spot_img

Popular

More like this
Related