ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ED ਦੀ ਵੱਡੀ ਛਾਪੇਮਾਰੀ

Date:

spot_img

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ED ਨੇ ਛਾਪੇਮਾਰੀ ਕੀਤੀ ਹੈ। ਇਸ ਛਾਪੇਮਾਰੀ ED ਵੱਲੋਂ ਦਿੱਲੀ ਸ਼ਰਾਬ ਨੀਤੀ ਘੁਟਾਲੇ ਨੂੰ ਲੈ ਕੇ ਕੀਤੀ ਗਈ ਹੈ। ਇਸ ਘਪਲੇ ਵਿਚ ਦਿੱਲੀ ਦੇ ਸਾਬਕਾ ਓਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਹਿਲਾ ਹੀ ਗ੍ਰਿਫ਼ਤਾਰ ਹੋ ਚੁੱਕੇ ਹਨ। ਇਸ ਛਾਪੇਮਾਰੀ ਤੋਂ ਪਹਿਲਾ ਸੰਜੇ ਸਿੰਘ ਦੇ ਕਰੀਬੀਆਂ ਦੇ ਘਰ ED ਵੱਲੋਂ ਛਾਪੇਮਾਰੀ ਕੀਤੀ ਗਈ ਸੀ।

ਵੱਡੀ ਖ਼ਬਰ: ਪੰਜਾਬ ਦੇ AG ਵਿਨੋਦ ਘਈ ਨਿਜੀ ਕਾਰਨਾਂ ਕਰਕੇ ਦੇ ਸਕਦੇ ਹਨ ਅਸਤੀਫ਼ਾਂ

ED ਦੀ ਚਾਰਜਸ਼ੀਟ ਮੁਤਾਬਕ ਸ਼ਰਾਬ ਘਪਲੇ ਦੇ ਦੋਸ਼ੀ ਵਪਾਰੀ ਦਿਨੇਸ਼ ਅਰੋੜਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਸੀ। ਇਸ ਬੈਠਕ ‘ਚ ਸੰਜੇ ਸਿੰਘ ਵੀ ਮੌਜੂਦ ਸਨ। ਇਸ ਤੋਂ ਬਾਅਦ ਦਿਨੇਸ਼ ਅਰੋੜਾਂ ਮਨੀਸ਼ ਸਿਸੋਦੀਆ ਦੇ ਸੰਪਰਕ ਵਿਚ ਆਇਆ ਸੀ।

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...