ਐਡਵੋਕੇਟ ਬਲਕਰਨ ਘੁੰਮਣ ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ, ਚੰਡੀਗੜ੍ਹ ਦੇ ਕੋ-ਆਪਟਿਡ ਮੈਂਬਰ ਨਿਯੁਕਤ

Date:

spot_img

ਬਠਿੰਡਾ, 25 ਸਤੰਬਰ : ਬਠਿੰਡਾ ਦੇ ਨੌਜਵਾਨ ਵਕੀਲ ਐਡਵੋਕੇਟ ਬਲਕਰਨ ਘੁੰਮਣ ਨੂੰ ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ, ਚੰਡੀਗੜ੍ਹ ਦਾ ਕੋ-ਆਪਟਿਡ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਬਠਿੰਡਾ ਬਾਰ ਐਸੋਸੀਏਸ਼ਨ ਅਤੇ ਪੰਜਾਬ ਐਂਡ ਹਰਿਆਣਾ ਚੰਡੀਗੜ੍ਹ ਬਾਰ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ।

ਵਿਜੀਲੈਂਸ ਵਲੋਂ ਮਨਪ੍ਰੀਤ ਬਾਦਲ ਦੇ ਖਿਲਾਫ਼ ਲੁੱਕ ਆਫ਼ ਸਰਕੂਲਰ (ਐਲ.ਓ.ਸੀ) ਜਾਰੀ

ਇਸ ਦੌਰਾਨ ਐਡਵੋਕੇਟ ਬਲਕਰਨ ਸਿੰਘ ਘੁੰਮਣ ਨੇ ਪੰਜਾਬ ਐਂਡ ਹਰਿਆਣਾ ਚੰਡੀਗੜ੍ਹ ਬਾਰ ਕੌਂਸਲ ਦੇ ਚੇਅਰਮੈਨ ਸੁਵੀਰ ਸਿੱਧੂ ਅਤੇ ਸਕੱਤਰ ਗੁਰਤੇਜ ਸਿੰਘ ਗਰੇਵਾਲ ਅਤੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ।

ਵਕੀਲ ਦੀ ਕੁੱਟਮਾਰ ਕਰਨ ਵਾਲੇ ਐਸ.ਪੀ. ਸਹਿਤ ਅੱਧੀ ਦਰਜ਼ਨ ਪੁਲਸੀਆਂ ’ਤੇ ਅਦਾਲਤ ਦੇ ਆਦੇਸ਼ਾਂ ਬਾਅਦ ਪਰਚਾ ਦਰਜ਼

ਵਰਨਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਚੰਡੀਗੜ੍ਹ ਬਾਰ ਕੌਂਸਲ ਵੱਲੋਂ ਬਣਾਈ ਗਈ ਪ੍ਰਬੰਧਕੀ ਕਮੇਟੀ ਵਿੱਚ ਬਲਕਰਨ ਘੁੰਮਣ ਮੈਂਬਰ ਚੁਣੇ ਗਏ ਹਨ। ਉਕਤ ਕਮੇਟੀ ਵਕੀਲ ਭਾਈਚਾਰੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਕੰਮ ਕਰਦੀ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...

ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

👉ਏ.ਡੀ.ਜੀ.ਪੀ. ਸੁਰੱਖਿਆ ਡਾ. ਕੌਸਤੁਭ ਸ਼ਰਮਾ ਨੇ 6ਵੀਂ ਓ.ਐਸ.ਸੀ.ਸੀ. ਮੀਟਿੰਗ...