ਐਸਬੀਆਈ ਨੇ ਪੁਲਿਸ ਪ੍ਰਸ਼ਾਸਨ ਨੂੰ ਵਰਤੋਂ ਯੋਗ ਵਸਤਾਂ ਸੌਂਪੀਆਂ

Date:

spot_img

ਐਸਪੀ ਹੈਡਕੁਆਰਟਰ ਜੀਐਸ ਸੰਘਾ ਨੇ ਕੀਤਾ ਐਸਬੀਆਈ ਦਾ ਧੰਨਵਾਦ
ਸੁਖਜਿੰਦਰ ਮਾਨ
ਬਠਿੰਡਾ, 20 ਅਕਤੂਬਰ : ਐਸਪੀ ਹੈਡਕੁਆਰਟਰ ਗੁਰਵਿੰਦਰ ਸਿੰਘ ਸੰਘਾ ਨੇ ਸਟੇਟ ਬੈਂਕ ਆਫ ਇੰਡੀਆ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਐਸਬੀਆਈ ਆਰਥਿਕ ਮਾਮਲਿਆਂ ਦੇ ਨਾਲ-ਨਾਲ ਸਮਾਜ ਸੇਵਾ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸਬੀਆਈ ਜਿੱਥੇ ਸਮਾਜ ਸੇਵਾ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ ਉੱਥੇ ਹੀ ਸਮਾਜ ਪ੍ਰਤੀ ਆਪਣਾ ਫਰਜ਼ ਨਿਭਾਅ ਰਿਹਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ।

ਇਫ਼ਕੋ ਦੀ ‘ਨੈਨੋ’ ਨੇ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਦੇ ਹੱਥ ਖੜ੍ਹੇ ਕਰਵਾਏ

ਇਸ ਮੌਕੇ ਬਠਿੰਡਾ ਰੇਂਜ ਦੇ ਡੀ.ਜੀ.ਐਮ ਸ੍ਰੀ ਸ਼ੈਲੇਸ਼ ਗੁਪਤਾ ਨੇ ਦੱਸਿਆ ਕਿ ਐਸਬੀਆਈ ਵਲੋਂ ਸੀਐਸਆਰ ਸਕੀਮ ਤਹਿਤ ਪੁਲਿਸ ਪ੍ਰਸਾਸਨ ਨੂੰ 4 ਏਸੀ, 5 ਕੰਪਿਊਟਰ ਸੈੱਟ, ਰੈਫਰੀਜੇਟਰ, ਆਰ.ਓ., ਵਾਟਰ ਕੂਲਰ, ਆਦਿ ਮੁਹੱਈਆ ਕਰਵਾਇਆ ਗਿਆ।ਇਸ ਮੌਕੇ ਸਟੇਟ ਬੈਂਕ ਆਫ਼ ਇੰਡੀਆ ਅਤੇ ਪੁਲਿਸ ਪ੍ਰਸਾਸ਼ਨ ਦਾ ਸਮੂਹ ਸਟਾਫ਼ ਆਦਿ ਹਾਜ਼ਰ ਰਿਹਾ।

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...