ਔਰਤਾਂ ਦਾ ਮੁਫ਼ਤ ਸਫ਼ਰ ਨਹੀਂ ਹੋਵੇਗਾ ਬੰਦ, ਮੰਤਰੀ ਨੇ ਦਿੱਤੀ ਸਫ਼ਾਈ

Date:

spot_img

ਪੰਜਾਬੀ ਖ਼ਬਰਸਾਰ ਬਿਊਰੋ

ਚੰਡੀਗੜ੍ਹ, 23 ਮਈ: ਪਿਛਲੇ ਕੁੱਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਪਿਛਲੀ ਚੰਨੀ ਸਰਕਾਰ ਵਲੋਂ ਔਰਤਾਂ ਨੂੰ ਸਰਕਾਰੀ ਬੱਸਾਂ ’ਤੇ ਮੁਫ਼ਤ ਬੱਸ ਸਫ਼ਰ ਦੀ ਦਿੱਤੀ ਸਹੂਲਤ ਨੂੰ ਮੌਜੂਦਾ ਆਪ ਸਰਕਾਰ ਵਲੋਂ ਇੱਕ ਜੂਨ ਤੋਂ ਵਾਪਸ ਲੈਣ ਸਬੰਧੀ ਚੱਲ ਰਹੀ ਚਰਚਾ ਨੂੰ ਅਫ਼ਵਾਹ ਕਰਾਰ ਦਿੰਦਿਆਂ ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਦੀ ਅਜਿਹੀ ਕੋਈ ਯੋਜਨਾ ਨਹੀਂ, ਬਲਕਿ ਮੁਫਤ ਬੱਸ ਸਹੂਲਤ ਸਕੀਮ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਚੱਲ ਚਰਚਾਵਾਂ ਕੋਰਾਂ ਝੂਠ ਹਨ ਤੇ ਸਰਕਾਰ ਵੱਲੋਂ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

‘टीबी मुक्त भारत’ के संकल्प को सशक्त कर रहा हरियाणा : आरती सिंह राव

Haryana News: हरियाणा की स्वास्थ्य मंत्री आरती सिंह राव...

विभाजन के बाद हरियाणा आए विस्थापितों ने प्रदेश की सांस्कृतिक विरासत को किया समृद्ध: राव इंद्रजीत सिंह

👉गुरुग्राम में आयोजित हुआ विभाजन विभीषिका स्मृति दिवस का...

विभाजन विभिषिका की घटनाओं को इतिहास में संजोय रखें- केन्द्रीय मंत्री मनोहर लाल

👉युवाओं को जागरूक करने के लिए राष्ट्रीय पाठयक्रमों में...