ਕਾਂਗਰਸੀ ਸਰਪੰਚ ਅਕਾਲੀ ਦਲ ਵਿਚ ਸ਼ਾਮਲ

Date:

spot_img

ਸੁਖਜਿੰਦਰ ਮਾਨ
ਬਠਿੰਡਾ, 24 ਜਨਵਰੀ: ਹਲਕਾ ਭੁੱਚੋਂ ਮੰਡੀ ’ਚ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦ ਸੀਨੀਅਰ ਆਗੂ ਜਗਸੀਰ ਸਿੰਘ ਕਲਿਆਣ ਤੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਲਾਭ ਸਿੰਘ ਢੇਲਵਾਂ ਦੀ ਪ੍ਰੇਰਨਾ ਨਾਲ ਪਿੰਡ ਕਲਿਆਣ ਸੁੱਖਾ ਦੇ ਮੌਜੂਦਾ ਸਰਪੰਚ ਕੁਲਵਿੰਦਰ ਸਿੰਘ ਕਿੰਦਰਾ ਅਪਣੀ ਪੂਰੀ ਪੰਚਾਇਤ ਸਹਿਤ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਮੌਕੇ ਕੁਲਦੀਪ ਕੌਰ ਮੌਜੂਦਾ ਪੰਚ, ਬਾਦਲ ਸਿੰਘ ਮੌਜੂਦਾ ਪੰਚ, ਸੇਵਕ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ, ਬਲਜੀਤ ਸਿੰਘ, ਜੱਗਰ ਸਿੰਘ, ਪੱਪੂ ਸਿੰਘ, ਲਖਵੀਰ ਸਿੰਘ, ਕਿਰਨਜੀਤ ਸਿੰਘ, ਮਨਜੀਤ ਸਿੰਘ, ਅੰਮਿ੍ਰਤਪਾਲ ਸਿੰਘ ਪੁੱਤਰ ਬਲਬੀਰ ਸਿੰਘ ਗ੍ਰੰਥੀ, ਸਮਸੇਰ ਸਿੰਘ, ਤੋਤਾ ਸਿੰਘ, ਅੰਮਿ੍ਰਤਪਾਲ ਸਿੰਘ ਪੁੱਤਰ ਪਰਸ ਰਾਮ, ਬੀਰਾ ਸਿੰਘ, ਰਾਮ ਸਿੰਘ, ਗੋਰਾ ਸਿੰਘ, ਜੱਗਾ ਸਿੰਘ, ਗੁਰਤੇਜ ਸਿੰਘ ਸ਼ਾਮਿਲ ਹੋਏ ।ਇਸ ਮੌਕੇ ਦਰਸ਼ਨ ਸਿੰਘ ਕੋਟਫੱਤਾ ਨੇ ਸਰਪੰਚ ਕਿੰਦਰਾ ਤੇ ਉਨ੍ਹਾਂ ਦੇ ਸਮੂਹ ਸਾਥੀਆਂ ਦਾ ਸਵਾਗਤ ਕਰਦਿਆਂ ਪਾਰਟੀ ਵਿਚ ਪੁੂਰਨ ਮਾਣ ਸਤਿਕਾਰ ਦਾ ਭਰੋਸਾ ਦਿਵਾਇਆ। ਇਸ ਮੌਕੇ ਅਕਾਲੀ ਆਗੂ ਜਗਵੀਰ ਸਿੰਘ ਟਾਇਗਰ, ਹਰਮੀਤ ਸਿੰਘ ਬਾਹੀਆ, ਹਰਪਾਲ ਸਿੰਘ ਸਾਬਕਾ ਸਰਪੰਚ, ਗੁਰਭੇਜ ਸਿੰਘ ਸਰਕਲ ਪ੍ਰਧਾਨ ਨਥਾਣਾ, ਹਰਜੀਤ ਸਿੰਘ ਸਾਬਕਾ ਸਰਪੰਚ ਕਲਿਆਣ ਸੱਦਾ, ਅੰਮਿ੍ਰਤਪਾਲ ਸਿੰਘ ਪੰਚ ਕਲਿਆਣ ਸੁੱਖਾ, ਦਰਸਨ ਸਿੰਘ, ਬੂਟਾ ਸਿੰਘ, ਜੱਸਾ ਕਲਿਆਣ, ਮੋਹਤਮ ਸਿੰਘ ਆਦਿ ਮੌਜੂਦ ਸਨ ।

spot_img
spot_img

Share post:

Popular

More like this
Related

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

👉ਪੂਰੇ ਪੰਜਾਬ ਵਿੱਚ 12 ਘੰਟੇ ਚੱਲੀ ਰੇਡ ਤੋਂ ਬਾਅਦ...

CM Bhagwant Singh Mann ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

👉ਲਾਲ ਲਕੀਰ ’ਤੇ ਸਰਕਾਰ ਜਾਂ ਅਦਾਲਤਾਂ ਦੀ ਲਟਕਦੀ ਤਲਵਾਰ...

ਜ਼ਿਲ੍ਹੇ ਭਰ ‘ਚ ਮੇਰਾ ਘਰ, ਮੇਰੇ ਨਾਮ ਸਕੀਮ ਤਹਿਤ 808 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

Bathinda News: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ਮੇਰਾ...