Tuesday, February 3, 2026

ਕਾਂਗਰਸ ਨੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ‘ਚ ਨਵਜੋਤ ਸਿੱਧੂ ਨੂੰ ਨਹੀਂ ਮਿਲੀ ਜੱਗ੍ਹਾਂ

Date:

spot_img

ਨਵੀਂ ਦਿੱਲੀ: ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਹਰੇਕ ਪਾਰਟੀ ਵੱਲੋਂ ਜ਼ੋਰਾ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ। ਜੁਣ ਇਸੀ ਵਿਚਾਲੇ ਕਾਂਗਰਸ ਨੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ 40 ਦੇ ਕਰੀਬ ਸਟਾਰ ਪ੍ਰਚਾਰਕਾਂ ਦਾ ਨਾਂ ਸ਼ਾਮਲ ਕੀਤਾ ਗਿਆ ਹੈ। ਇਸ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਸੂਚੀ ਵਿਚ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਲ ਨਾ ਹੋਣਾ।

LEAVE A REPLY

Please enter your comment!
Please enter your name here

Share post:

spot_img

Popular

More like this
Related

ਵਾਈਸ ਚਾਂਸਲਰ ਡਾ. ਰਾਮੇਸ਼ਵਰ ਸਿੰਘ ਵੱਲੋਂ ਡਾ. ਹਰਮੀਤ ਕੌਰ ਦੀ ਕਿਤਾਬ “ਬਿਲਡਿੰਗ ਦਾ ਸੈਲਫ” ਰੀਲੀਜ਼

👉ਵਿਅਕਤੀ ਦੇ ਸਰਵਪੱਖੀ ਵਿਕਾਸ ਵਿੱਚ ਸਹਾਈ ਹੈ ਇਹ ਕਿਤਾਬ-...

Malwa College Bathinda ਵਿਖੇ ਅੰਤਰ-ਸਕੂਲ ਕਲਾ ਮੇਲਾ 2026; ਜੋਸ਼-ਓ-ਫ਼ਰੋਸ਼ ਨਾਲ ਕਰਵਾਇਆ ਗਿਆ

Bathinda News:ਮਾਲਵਾ ਕਾਲਜ ਬਠਿੰਡਾ ਵਿਖੇ ਅੰਤਰ-ਸਕੂਲ ਕਲਾ-ਮੇਲਾ Talent Hunt-2026...

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

👉ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ,...

Punjab ‘ਚ 16 ਕਾਨੂੰਗੋ ਨੂੰ ਨਾਇਬ ਤਹਿਸੀਲਦਾਰ ਵਜੋਂ ਮਿਲੀ ਤਰੱਕੀ; ਮਾਲ ਮੰਤਰੀ ਨੇ ਸੌਂਪੇ ਤਰੱਕੀ ਪੱਤਰ

Punjab News:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ...