ਕੈਨੇਡਾ ਦੇ ਦੋਸ਼ਾਂ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਛੱਡਣ ਦੇ ਹੁਕਮ

Date:

spot_img

ਨਵੀਂ ਦਿੱਲੀ, 19 ਸਤੰਬਰ: ਕੁੱਝ ਸਮਾਂ ਪਹਿਲਾਂ ਕੈਨੇਡਾ ਵਿੱਚ ਸਿੱਖ ਆਗੂ ਭਾਈ ਹਰਦੀਪ ਸਿੰਘ ਨਿੱਝਰ ਦੇ ਹੋਏ ਅੰਨੇ ਕਤਲ ਤੋਂ ਬਾਅਦ ਟਰੂਡੋ ਸਰਕਾਰ ਵੱਲੋਂ ਇਸਦੇ ਲਈ ਭਾਰਤੀ ਏਜੰਸੀਆਂ ਨੂੰ ਜ਼ਿੰਮੇਵਾਰ ਠਹਿਰਾਉਣ ਤੋਂ ਬਾਅਦ ਮੋਦੀ ਸਰਕਾਰ ਨੇ ਵੀ ਮੋੜਵਾਂ ਜਵਾਬ ਦਿੰਦਿਆਂ ਕੈਨੇਡੀਅਨ ਡਿਪਲੋਮੈਟ ਨੂੰ ਪੰਜ ਦਿਨਾ ਚ ਦੇਸ਼ ਛੱਡਣ ਲਈ ਕਿਹਾ ਹੈ। ਭਾਰਤ ਸਰਕਾਰ ਦੇ ਇਸ ਹੁਕਮ ਤੋਂ ਬਾਅਦ ਦੋਨਾਂ ਦੇਸ਼ਾਂ ਵਿਚ ਹੋਰ ਤਨਾਅ ਵਧਣ ਦੀ ਸੰਭਾਵਨਾ ਹੈ।

ਭਾਜਪਾ ਦੇ ਅਹੁੱਦੇਦਾਰਾਂ ਦੀ ਜਾਰੀ ਲਿਸਟ ਤੋਂ ਬਾਅਦ ਵੀ ਘਮਾਸਾਨ ਜਾਰੀ, ਗਰੇਵਾਲ ਨੇ 24 ਨੂੰ ਸੱਦੀ ਮੀਟਿੰਗ

ਦੱਸਣਾ ਬਣਦਾ ਹੈ ਕਿ ਕੈਨੇਡਾ ਸਰਕਾਰ ਉੱਪਰ ਭਾਰਤ ਸਰਕਾਰ ਵੱਲੋਂ ਅਕਸਰ ਹੀ ਗਰਮ ਖਿਆਲੀਆਂ ਵਿਰੁੱਧ ਸਖ਼ਤ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਜਾਂਦਾ ਹੈ। ਇਸਤੋਂ ਇਲਾਵਾ ਕੈਨੇਡਾ ਵਿੱਚ ਪਿਛਲੇ ਦਿਨਾਂ ਦੌਰਾਨ ਰੈਫਰਡੈਂਮ 2020 ਲਈ ਵੋਟਿੰਗ ਕਰਵਾਈ ਗਈ ਸੀ। ਜਿਸਤੋਂ ਬਾਅਦ ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਸੰਸਦ ਚ ਲਗਾਏ ਆਰੋਪ ਕਿ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਚ ਭਾਰਤੀ ਏਜੰਸੀਆ ਦਾ ਹੱਥ ਹੋਣ ਦੇ ਦੋਸ਼ ਲਗਾਉਣ ਤੋਂ ਬਾਅਦ ਦੋਨਾਂ ਧਿਰਾਂ ਵਿਚਕਾਰ ਹੋਰ ਤਨਾਅ ਵਧ ਗਿਆ ਹੈ।

 

spot_img
spot_img
spot_img

Share post:

Popular

More like this
Related

ਏਸ਼ੀਅਨ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਜੀ.ਕੇ.ਯੂ. ਦੀ ਤਲਵਾਰਬਾਜ਼ ਵੈਦਿਕਾ ਕੌਸ਼ਿਕ ਨੇ ਜਿੱਤਿਆ ਕਾਂਸੇ ਦਾ ਤਗਮਾ

Talwandi Sabo News: ਬਹਿਰੀਨ ਫੈਂਸਿੰਗ ਐਸੋਸੀਏਸ਼ਨ ਵੱਲੋਂ ਬਹਿਰੀਨ, ਵਿਖੇ...

Asian Champions Trophy ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ

👉ਸੈਮੀ ਫ਼ਾਈਨਲ ਵਿੱਚ ਭਾਰਤ ਤੇ ਦੱਖਣੀ ਕੋਰੀਆ ਅਤੇ ਜਾਪਾਨ...

Bathinda Police ਦੀ ਮੁਸਤੈਦੀ ਨਾਲ ਚੋਰੀ ਹੋਈ ਐਕਟਿਵਾ ਬਰਾਮਦ

Bathinda News:Bathinda Police ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਜਨਤਕ...