ਖਰੜ ਦੇ ਪਿੰਡ ਬੜਮਾਜਰਾ ਵਿੱਚ ਪੁਲਿਸ ‘ਤੇ ਬਦਮਾਸ਼ਾਂ ਵਿਚਾਲੇ ਚੱਲੀਆ ਗੋਲੀ+ਆਂ

Date:

spot_img

ਮੋਹਾਲੀ: ਮੋਹਾਲੀ ਦੇ ਖਰੜ ਇਲਾਕੇ ਤੋਂ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਬੜਮਾਜਰਾ ਵਿੱਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਆਂ ਚੱਲੀਆਂ ਹਨ। ਮਿਲੀ ਜਾਣਕਾਰੀ ਮੁਤਾਬਕ 3 ਬਦਮਾਸ਼ ਅੰਮ੍ਰਿਤਸਰ ਤੋਂ ਕਾਰ ਖੋਹ ਕੇ ਫਰਾਰ ਹੋ ਗਏ ਸੀ ਤੇ ਮੋਹਾਲੀ ਪੁਲਿਸ ਵੱਲੋਂ ਲਗਾਤਾਰ ਇਨ੍ਹਾਂ ਬਦਮਾਸ਼ਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਜਦੋ ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਲਈ ਨਾਕਾਬੰਦੀ ਕੀਤੀ ਤਾਂ ਉਨ੍ਹਾਂ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ।

ਜਨਮਦਿਨ ਮੌਕੇ ਦੁਬਈ ਨਹੀਂ ਲੈ ਕੇ ਗਿਆ ਪਤੀ, ਘਰਵਾਲੀ ਨੇ ਮੁੱਕਾ ਮਾਰ ਕੇ ਲਈ ਜਾਨ

ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਬਦਮਾਸ਼ ਔਡੀ ਕਾਰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਆਸਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਅਪਰਾਧੀ ਨੇੜੇ ਹੀ ਕਿਤੇ ਲੁਕੇ ਹੋਏ ਹਨ।

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...