Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਖੇਡ ਜਗਤ

ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਚੰਗੇ ਖਿਡਾਰੀ ਪੈਦਾ ਕਰਨਾ ਸਿੱਖਿਆ ਵਿਭਾਗ ਦੀ ਤਰਜੀਹ ਰਹੇਗੀ-ਸ਼ਿਵਪਾਲ ਗੋਇਲ

10 Views

ਬਠਿੰਡਾ, 26 ਅਕਤੂਬਰ: ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਡਾਇਰੈਕਟਰ ਖੇਡਾਂ ਸੁਨੀਲ ਕੁਮਾਰ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਦੀ ਦੇਖ ਰੇਖ ਵਿੱਚ 67 ਵੀਆ ਸਕੂਲੀ ਪੰਜਾਬ ਸਕੂਲ ਖੇਡਾਂ ਹਾਕੀ ਅੰਡਰ 19 ਮੁੰਡਿਆਂ ਦਾ ਅਗਾਜ਼ ਸ਼ਾਨੋ ਸ਼ੌਕਤ ਨਾਲ ਹੋਇਆ।

BIG NEWS: ਪੰਜਾਬ ਕੈਬਨਿਟ ਮੰਤਰੀ ਮੀਤ ਹੇਅਰ ਵੀ ਜਲਦ ਬੱਝਣ ਜਾ ਰਹੇ ਨੇ ਵਿਆਹ ਦੇ ਬੱਧਨ ‘ਚ

ਇਹਨਾਂ ਖੇਡਾਂ ਦਾ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਨੇ ਕੀਤਾ।ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਸਿੱਖਿਆ ਵਿਭਾਗ ਸਕੂਲਾਂ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਚੰਗੇ ਖਿਡਾਰੀ ਪੈਦਾ ਕਰਨ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰ ਰਿਹਾ ਹੈ ਤਾਂ ਜੋ ਬੱਚਿਆਂ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਵੀ ਹੋਵੇ ਅਤੇ ਉਨਾਂ ਨੂੰ ਅੱਗੇ ਵਧਣ ਦੇ ਮੌਕੇ ਵੀ ਮਿਲਣ।

ਪੂਨਮ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੰਭਾਲਿਆ ਚਾਰਜ

ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਇੰਸਟੀਚਿਊਟ ਸਪੋਰਟਸ ਜਲੰਧਰ ਨੇ ਮੋਗਾ ਨੂੰ, ਪੰਜਾਬ ਇੰਸਟੀਚਿਊਟ ਲੁਧਿਆਣਾ ਨੇ ਤਰਨਤਾਰਨ ਨੂੰ, ਜਲੰਧਰ ਨੇ ਰੋਪੜ ਨੂੰ, ਮਲੇਰਕੋਟਲਾ ਨੇ ਫਰੀਦਕੋਟ ਨੂੰ, ਗੁਰਦਾਸਪੁਰ ਨੇ ਮੁਕਤਸਰ ਨੂੰ, ਬਠਿੰਡਾ ਨੇ ਮੋਹਾਲੀ ,ਸ੍ਰੀ ਅੰਮ੍ਰਿਤਸਰ ਸਾਹਿਬ ਨੇ ਫਿਰੋਜ਼ਪੁਰ ਨੂੰ ਹਰਾਇਆ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ CM ਭਗਵੰਤ ਮਾਨ ਨੂੰ ਲਿਖੀ ਚਿੱਠੀ, ਮੋਹਾਲੀ ਵਿਧਾਇਕ ‘ਤੇ ਕਾਰਵਾਈ ਦੀ ਕੀਤੀ ਮੰਗ

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਮੰਜੂ ਬਾਲਾ, ਪ੍ਰਿੰਸੀਪਲ ਕਰਮਜੀਤ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ, ਮੁੱਖ ਅਧਿਆਪਕ ਰਮਨਦੀਪ ਕੌਰ,ਦਵਿੰਦਰ ਸਿੰਘ ਅਮਲੋਹ ਅਬਜਰਵਰ, ਲੈਕਚਰਾਰ ਕੁਲਵੀਰ ਸਿੰਘ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਹਰਮੰਦਰ ਸਿੰਘ

ਅਕਾਲੀ ਆਗੂ ਬੰਟੀ ਰੋਮਾਨਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਗਾਇਕ ਕੰਵਰ ਗਰੇਵਾਲ ਦਾ ਆਇਆ ਬਿਆਨ

ਗੁਲਾਬਗੜ, ਲੈਕਚਰਾਰ ਨਾਜ਼ਰ ਸਿੰਘ, ਲੈਕਚਰਾਰ ਭਿੰਦਰਪਾਲ ਕੌਰ, ਲੈਕਚਰਾਰ ਜਗਦੀਸ ਕੁਮਾਰ, ਲੈਕਚਰਾਰ ਗੁਰਚਰਨ ਸਿੰਘ,ਗੁਰਪ੍ਰੀਤ ਸਿੰਘ ਸਿੱਧੂ, ਗੁਰਲਾਲ ਸਿੰਘ,ਰਹਿੰਦਰ ਸਿੰਘ, ਗੁਰਮੀਤ ਸਿੰਘ ਮਾਨ, ਸ਼ੈਲਿੰਵਦਰ ਕੌਰ, ਹਰਬਿੰਦਰ ਸਿੰਘ ਨੀਟਾ, ਰਣਧੀਰ ਸਿੰਘ, ਜਗਮੋਹਨ ਸਿੰਘ, ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।

Related posts

ਅਮਿੱਟ ਪੈੜਾਂ ਛੱਡ ਗਿਆ ਸਿਲਵਰ ਓਕਸ ਸਕੂਲ ਬਠਿੰਡਾ ਦਾ 21ਵਾਂ ਖੇਡ ਦਿਵਸ

punjabusernewssite

ਕੋਈ ਵੀ ਯੋਗ ਖਿਡਾਰੀ ਖੇਡਾਂ ਵਿੱਚ ਭਾਗ ਲੈਣ ਤੋਂ ਵਾਝਾਂ ਨਹੀਂ ਰਹੇਗਾ: ਸਤੀਸ਼ ਕੁਮਾਰ

punjabusernewssite

67 ਵੀਆ ਜ਼ਿਲ੍ਹਾ ਸਕੂਲ ਸਰਦ ਰੁੱਤ ਖੇਡਾਂ ਐਥਲੈਟਿਕਸ ਅੰਡਰ 19 ਮੁੰਡੇ ਕੁੜੀਆਂ ਦੇ ਸਮਾਪਤ

punjabusernewssite