WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਗੁਰੂ ਕਾਸ਼ੀ ਯੂਨੀਵਰਸਿਟੀ  ਦੀ “ਅਲੂਮਨੀ ਮੀਟ” 26 ਤੇ “ਤੀਸਰੀ ਕੋਨਵੋਕੇਸ਼ਨ” 27 ਨੂੰ 

 

ਬਠਿੰਡਾ, 25 ਅਕਤੂਬਰ: ਗੁਰੂ ਕਾਸ਼ੀ ਯੂਨੀਵਰਸਿਟੀ  ਦੀ “ਅਲੂਮਨੀ ਮੀਟ” 26 ਅਕਤੂਬਰ ਤੇ “ਤੀਸਰੀ ਕੋਨਵੋਕੇਸ਼ਨ” 27 ਅਕਤੂਬਰ ਨੂੰ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਜਾਣਕਾਰੀ  ਦਿੰਦਿਆਂ ਰਜਿਸਟਰਾਰ (ਡਾ.) ਜਗਤਾਰ ਸਿੰਘ ਧੀਮਾਨ ਨੇ ਦੱਸਿਆ ਕਿ ਇਸ ਸਮਾਰੋਹ ਵਿੱਚ ਸਾਬਕਾ ਚੇਅਰਮੈਨ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਡਾ. ਡੀ.ਪੀ. ਸਿੰਘ ਬਤੌਰ ਮੁੱਖ ਮਹਿਮਾਨ, ਕੇਨੈਡਾ ਦੀ ਪ੍ਰਸਿੱਧ ਯੂਨੀਵਸਿਟੀ ਦੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਖੇਤੀ ਵਿਗਿਆਨੀ ਡਾ. ਰਮੇਸ਼ ਪੀ. ਰੂਦਰਾ ਤੇ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਇਕਬਾਲ ਸਿੰਘ ਲਾਲਪੁਰਾ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਸਮਾਗਮ ਦੀ ਪ੍ਰਧਾਨਗੀ ਕਰਨਗੇ।

ਮੰਤਰੀ ਬਣ ਕੇ ਵੀ ਮਰੀਜ਼ਾਂ ਦੀ ਜਾਂਚ ਕਰਕੇ ਜਾਰੀ ਹੈ ਡਾ: ਬਲਜੀਤ ਕੌਰ ਵਲੋਂ ਮਨੁੱਖਤਾ ਦੀ ਸੇਵਾ

ਉਨ੍ਹਾਂ ਦੱਸਿਆ ਕਿ ਸਮਾਰੋਹ ਵਿੱਚ ਯੂਨੀਵਰਸਿਟੀ ਵੱਲੋਂ  ਵਿਸ਼ੇਸ਼ ਮਹਿਮਾਨਾਂ ਡਾ. ਰਮੇਸ਼ ਪੀ. ਰੂਦਰਾ ਨੂੰ ਡਾਕਟਰੇਟ ਆੱਫ ਸਾਇੰਸ ਤੇ ਇਕਬਾਲ ਸਿੰਘ ਲਾਲਪੁਰਾ ਨੂੰ ਡਾਕਟਰੇਟ ਆੱਫ ਲਿਟਰੇਚਰ ਦੀ ਮਾਨਦ ਉਪਾਦੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੀ. ਐੱਚ. ਡੀ., ਮਾਸਟਰ ਅਤੇ ਪਾਸ ਆਊਟ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਜਾਣਗੀਆਂ।

ਵੱਡੀ ਖ਼ਬਰ: ਭਾਰਤ ਨੇ ਮੂੜ ਸ਼ੁਰੂ ਕੀਤੀ ਕੈਨੇਡਾ ਲਈ ਵੀਜ਼ਾ ਸਰਵਿਸ

ਉਹਨਾਂ ਆਸ ਪ੍ਰਗਟ ਕੀਤੀ ਕਿ 26 ਅਕਤੂਬਰ ਨੂੰ  ਭਾਰਤ ਦੇ ਕਈ ਰਾਜਾਂ ਤੋਂ ਪੁਰਾਣੇ ਵਿਦਿਆਰਥੀ ਜ਼ਿਦਗੀ ਦੇ ਤਜਰਬੇ, ਸਘੰਰਸ਼ ਦੀਆਂ ਕਹਾਣੀਆਂ, ਪ੍ਰਾਪਤੀਆਂ ਤੇ ਆਪਣੀਆਂ ਖੱਟੀਆਂ-ਮਿੱਠੀਆਂ ਯਾਦਾਂ ਸਾਂਝੀਆਂ ਕਰਨਗੇ। ਉਹਨਾਂ ਪੁਰਾਣੇ ਜੀ. ਕੇ. ਯੂ. ਦੇ ਵਿਦਿਆਰਥੀਆਂ ਨੂੰ ਹੁੰਮ-ਹੁਮਾ ਕੇ ਪਹੁੰਚਣ ਦਾ ਸੱਦਾ ਦਿੱਤਾ ਤੇ ਯੂਨੀਵਰਸਿਟੀ ਦੀ ਵੈਬਸਾਈਟ ਤੇ ਆਪਣਾ ਨਾਮ ਰਜਿਸਟਰ ਕਰਵਾਉਣ ਲਈ ਕਿਹਾ।

Related posts

29 ਪ੍ਰਿੰਸੀਪਲ ਬਣੇ ਜ਼ਿਲ੍ਹਾ ਸਿੱਖਿਆ ਅਫ਼ਸਰ, ਕੀਤੇ ਸਟੇਸ਼ਨ ਅਲਾਟ

punjabusernewssite

ਗਿਆਨੀ ਜ਼ੈਲ ਸਿੰਘ ਸਕੂਲ ਵੱਲੋਂ ਮਿਸ਼ਨ ਲਾਈਫ ਤਹਿਤ ਪੇਂਟਿੰਗ, ਪੋਸਟਰ ਅਤੇ ਮਾਡਲ ਮੇਕਿੰਗ ਮੁਕਾਬਲੇ ਆਯੋਜਿਤ…

punjabusernewssite

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ’ਚ ਸਥਾਪਨਾ ਦਿਵਸ ਸਮਾਰੋਹ ਮੌਕੇ ਵਿਗਿਆਨੀਆਂ ਦਾ ਸਨਮਾਨ

punjabusernewssite