ਗੁਲਨੀਤ ਸਿੰਘ ਖੁਰਾਣਾ ਨੇ ਰੂਪਨਗਰ ਦੇ ਐਸਐਸਪੀ ਵਜੋਂ ਅਹੁੱਦਾ ਸੰਭਾਲਿਆ

Date:

spot_img

ਰੂਪਨਗਰ, 23 ਨਵੰਬਰ: ਸੀਨੀਅਰ ਆਈ.ਪੀ.ਐਸ. ਅਧਿਕਾਰੀ ਗੁਲਨੀਤ ਸਿੰਘ ਖੁਰਾਣਾ ਨੇ ਅੱਜ ਬਤੌਰ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਦਾ ਅਹੁੱਦਾ ਸੰਭਾਲਿਆ ਲਿਆ ਹੈ। ਉਹ ਬਠਿੰਡਾ ਤੋਂ ਤਬਦੀਲ ਹੋ ਕੇ ਇੱਥੇ ਆਏ ਹਨ। ਇਸ ਦੌਰਾਨ ਉਨ੍ਹਾਂ ਨੂੰ ਪੁਲਿਸ ਵਲੋਂ ਸਲਾਮੀ ਦਿੱਤੀ ਗਈ। ਅਹੁੱਦਾ ਸੰਭਾਲਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਵਿਚ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਭ੍ਰਿਸਟਾਚਾਰ ਅਤੇ ਨਸ਼ਾ ਤਸਕਰੀ ਨੂੰ ਬਿਲਕੁਲ ਸਹਿਣ ਨਹੀਂ ਕੀਤਾ ਜਾਵੇਗਾ। ਇਸ ਮੌਕੇ ਐਸ.ਪੀ ਰਾਜਪਾਲ ਸਿੰਘ ਹੁੰਦਲ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਉਚ ਅਧਿਕਾਰੀ ਮੌਜੂਦ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਜ਼ਮੀਨੀ ਸਰਵੇ ਨੂੰ ਲੈ ਕੇ ਕਿਸਾਨਾਂ ’ਚ ਰੋਸ; ਘਸੋਖਾਨਾ ਵਿੱਚ ਕੰਪਨੀ ਦੀ ਸਰਵੇ ਟੀਮ ਨੂੰ ਘੇਰਿਆ

Bathinda News: ਉੱਤਰ ਪ੍ਰਦੇਸ਼ ਦੀ ਇੱਕ ਨੋਇਡਾ ਆਧਾਰਿਤ ਨਿੱਜੀ...

ਖੇਡਾਂ ਵਤਨ ਪੰਜਾਬ ਦੀਆਂ 2026; 5 ਸਤੰਬਰ ਨੂੰ ਬਠਿੰਡਾ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਆਗਾਜ਼

👉ਖੇਡਾਂ ਦੀਆਂ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਉੱਚ...