WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਦਾ ਅਹੁਦਾ ਸੰਭਾਲਿਆ

ਸੁਖਜਿੰਦਰ ਮਾਨ
ਚੰਡੀਗੜ੍ਹ, 6 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗ ਦੀ ਕਮਾਂਡ ਮਿਲਣ ਤੋਂ ਬਾਅਦ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣਾ ਅਹੁਦਾ ਸੰਭਾਲ ਲਿਆ।ਆਪਣੇ ‘ਤੇ ਭਰੋਸਾ ਜਤਾਉਣ ਲਈ ਪਾਰਟੀ ਹਾਈ ਕਮਾਂਡ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਆਪਣੀਆਂ ਸਮੁੱਚੀਆਂ ਜ਼ਿੰਮੇਵਾਰੀਆਂ ਸਮਰਪਣ ਭਾਵਨਾ ਅਤੇ ਲਗਨ ਨਾਲ ਨਿਭਾਉਣਗੇ।
ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਲੋਕਾਂ ਨੂੰ ਉਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ ਅਤੇ ਲੋਕਾਂ ਦੇ ਘਰਾਂ ਤੱਕ ਸਿਹਤ ਸੇਵਾਵਾਂ ਪਹੰਚਾਉਣ ਲਈ ਹਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਚੋਣ ਮੈਨੀਫ਼ੈਸਟੋ ਵਿੱਚ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕਰੇਗੀ।ਅਹੁਦੇ ਸੰਭਾਲਣ ਮੌਕੇ ਕੈਬਨਿਟ ਮੰਤਰੀ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪ੍ਰਸ਼ੰਸਕ ਮੌਜੂਦ ਸਨ।

Related posts

ਵਿੱਤ ਮੰਤਰੀ ਚੀਮਾ ਵੱਲੋਂ ਅੰਕੜਿਆਂ ਆਧਾਰਤ ਕਿਤਾਬ ‘ਪੰਜਾਬ ਸਟੇਟ ਐਟ ਏ ਗਲਾਂਸ 2022’ ਜਾਰੀ

punjabusernewssite

ਪੰਜਾਬ ਨੂੰ ਨਵੀਂ ਤੇ ਨਵਿਆਉਣਯੋਗ ਊਰਜਾ ਨਿਪੁੰਨ ਤੇ ਸਮੱਰਥ ਸੂਬਾ ਬਣਾਵਾਂਗੇ: ਅਮਨ ਅਰੋੜਾ

punjabusernewssite

ਪੰਜਾਬ ਯੂਨੀਵਰਸਿਟੀ ਗਰੈਜੂਏਸ਼ਨ ਪੱਧਰ ਤੱਕ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਹਟਾਉਣ ਦੇ ਆਪਣੇ ਫੈਸਲੇ ਨੂੰ ਵਾਪਸ ਲਵੇ: ਅਕਾਲੀ ਦਲ

punjabusernewssite