ਚੰਡੀਗੜ੍ਹ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

Date:

spot_img

ਚੰਡੀਗੜ੍ਹ: ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿਚ ਅੱਜ ਸਵੇਰੇ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਦੇ ਮਹਿੰਦਰਗੜ੍ਹ ਦੇ ਰਹਿਣ ਵਾਲੇ ਪ੍ਰਦੀਪ ਕੁਮਾਰ ਵੱਲੋਂ ਹੋਸਟਲ ਵਿਚ ਆਪਣੇ ਆਪ ਨੂੰ ਫਾਹਾ ਲਾ ਲਿਆ। ਪ੍ਰਦੀਪ ਕੁਮਾਰ ਪੰਜਾਬ ਯੂਨੀਵਰਸਿਟੀ ਵਿਚ 2 ਨੰਬਰ ਹੋਸਟਲ ਵਿਚ ਰਹਿੰਦਾ ਸੀ। ਪ੍ਰਦੀਪ ਕੁਮਾਰ ਦੀ ਉਮਰ ਮਹਿੰਜ 27 ਸਾਲ ਦੀ ਸੀ। ਉਸ ਨੇ ਕਈ ਪ੍ਰੀਖਿਆਵਾਂ ਲਈ ਪ੍ਰਵੇਸ਼ ਪ੍ਰੀਖਿਆ ਦਿੱਤੀ ਸੀ ਪਰ ਕਿਸੇ ਵੀ ਪ੍ਰੀਖਿਆ ਵਿਚ ਉਹ ਕਾਮਯਾਬ ਨਹੀਂ ਹੋ ਸੱਕੀਆਂ।

ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ: ਮੁੱਖ ਮੰਤਰੀ

ਜਿਸ ਕਾਰਨ ਉਸ ਨੇ ਅਜ ਤੜਕੇ ਸਵੇਰੇ 3 ਵਜੇ ਆਪਣੇ ਆਪ ਨੂੰ ਫਾਹਾ ਲਾ ਲਿਆ। ਜਦੋ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸ਼ਨ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੂੰ ਪੀਜੀਆਈ ਲਿਜਾਇਆ ਗਿਆ ਪਰ ਤੱਦ ਤੱਕ ਸਮਾਂ ਬਹੁਤ ਜ਼ਿਆਦਾ ਲੰਘ ਗਿਆ ਸੀ, ਪ੍ਰਦੀਪ ਕੁਮਾਰ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਸੀ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...