ਜਲੰਧਰ ‘ਚ ਪੁੱਤ ਨੇ ਮਾਂ-ਪਿਓ ਤੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕ+ਤ+ਲ

Date:

spot_img

ਜਲੰਧਰ: ਜਲੰਧਰ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਪੁੱਤ ਨੇ ਆਪਣੇ ਹੀ ਮਾਂ-ਪਿਓ ਅਤੇ ਭਰਾ ਦਾ ਕਤਲ ਕਰ ਦਿੱਤਾ ਹੈ। ਦਰਅਸਲ ਜਲੰਧਰ ਵਿਚ ਪੈਂਦੇ ਲਾਂਬੜਾ ਥਾਣਾ ਅਦੀਨ ਆਉਂਦੇ ਟਾਵਰ ਇਨਕਲੇਵ ਵਿਚ ਇਕ ਹੀ ਪਰਿਵਾਰ ਦੇ ਤਿੰਨ ਜਿਆਂ ਦਾ ਗੋਲੀਆ ਮਾ ਕੇ ਕਤਲ ਕਰ ਦਿੱਤਾ ਗਿਆ ਹੈ। ਮੁਲਜ਼ਮ ਸਾਬਕਾ ਮੰਤਰੀ ਅਤੇ ਵੱਡੇ ਕਾਰੋਬਾਰੀ ਦੀ ਕਿਸੇ ਫਰਮ ਵਿਚ ਕੰਮ ਕਰਦਾ ਹੈ।

ਪੰਜਾਬ ਵਿਧਾਨ ਸਭਾ 2023 ਦੀ ਕਾਰਵਾਈ ਹੋਈ ਸ਼ੁਰੂ, ਵਿਛੜੀਆਂ ਰੂਹਾਂ ਨੂੰ ਦਿੱਤੀ ਜਾ ਰਹੀ ਸ਼ਰਧਾਂਜਲੀ

ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਜ਼ਾਇਦਾਦ ਨੂੰ ਲੈ ਕੇ ਕੀਤਾ ਗਿਆ ਹੈ। ਮੁਲਜ਼ਮ ਘਟਨਾਂ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਨੇੜਲ਼ੇ ਲੱਗੇ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related