ਜ਼ਿਲ੍ਹਾ ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਆਬਜਰਬਰ ਜੀਤਮਹਿੰਦਰ ਸਿੱਧੂ ਦੀ ਅਗਵਾਈ ਹੇਠ ਅਕਾਲੀਆਂ ਨੇ ਕੀਤੀ ਮੀਟਿੰਗ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਸ਼੍ਰੀ ਮੁਕਤਸਰ ਸਾਹਿਬ, 31 ਮਈ :-ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਤੇ ਬਲਾਕ ’ਤੇ ਅਪਣੇ ਢਾਚੇ ਦੇ ਕੀਤੇ ਜਾ ਰਹੇ ਪੁਨਰਗਠਨ ਤਹਿਤ ਨਵੇਂ ਬਣਾਏ ਜਾਣ ਵਾਲੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਸਬੰਧੀ ਹੇਠਲੇ ਪੱਧਰ ’ਤੇ ਸਰਗਰਮ ਵਰਕਰਾਂ ਨਾਲ ਸਲਾਹ ਮਸਵਰਿਆਂ ਦਾ ਦੌਰ ਜਾਰੀ ਹੈ। ਇਸੇ ਕੜ੍ਹੀ ਤਹਿਤ ਬਾਦਲ ਪ੍ਰਵਾਰ ਦੇ ਅਪਣੇ ਜੱਦੀ ਜ਼ਿਲ੍ਹੇ ਸ਼੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਜਥੇਦਾਰ ਦੀ ਨਿਯੁਕਤੀ ਲਈ ਬਣਾਏ ਗਏ ਆਬਜਰਬਰ ਤੇ ਦਲ ਦੇ ਸੀਨੀਅਰ ਆਗੂ ਸ੍ਰ. ਜੀਤਮਹਿੰਦਰ ਸਿੰਘ ਸਿੱਧੂ ਵਲੋਂ ਅੱਜ ਜ਼ਿਲ੍ਹੇ ਦੇ ਆਗੂਆਂ ਨਾਲ ਜਰੂਰੀ ਮੀਟਿੰਗ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਜਿਲ੍ਹਾ ਪ੍ਰਧਾਨ ਬਣਾਉਣ ਦੇ ਅਧਿਕਾਰ ਸਰਬ ਸੰਮਤੀ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿੱਤੇ ਗਏ। ਇਸ ਦੌਰਾਨ ਜੀਤਮਹਿੰਦਰ ਸਿੰਘ ਸਿੱਧੂ ਨੂੰ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਜਿਲ੍ਹਾ ਜਥੇਬੰਦੀ ਵੱਲੋਂ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਹਰਦੀਪ ਸਿੰਘ ਡਿੰਪੀ ਢਿੱਲੋਂ, ਹਰਪ੍ਰੀਤ ਸਿੰਘ ਕੋਟ ਭਾਈ, ਅਵਤਾਰ ਸਿੰਘ ਬਨਵਾਲਾ, ਤਜਿੰਦਰ ਸਿੰਘ ਮਿੱਡੂ ਖੇੜਾ,ਹੀਰਾ ਸਿੰਘ ਚਿੜੇਵਾਨ ਐਸਜੀਪੀਸੀ, ਹਨੀ ਫੱਤਣਵਾਲਾ ਤੋਂ ਇਲਾਵਾ ਸਾਰੇ ਜਿਲ੍ਹੇ ਦੇ ਸੀਨੀਅਰ ਆਗੂਆਂ ਵੱਲੋਂ ਸਿੱਧੂ ਸਾਹਿਬ ਨੂੰ ਜੀ ਆਇਆਂ ਆਖਿਆ ਗਿਆ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Chief Secretary KAP Sinha ਵੱਲੋਂ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਮੀਟਿੰਗ ਵਿੱਚ ਤਿਆਰੀਆਂ ਦੀ ਸਮੀਖਿਆ

Chandigarh News:ਅੱਜ ਇੱਥੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ....

त्योहारी सीजन से पहले हरियाणा सरकार खाद्य सुरक्षा को लेकर मुस्तैद

👉एनालॉग पनीर पर सख्ती, घी के नाम पर बिकने...