WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਅਤੇ ਸ਼ਿਵ ਪਾਲ ਗੋਇਲ ਨੇ ਆਪਣੇ ਅਹੁੱਦੇ ਸੰਭਾਲੇ

ਵਿਭਾਗ ਦੇ ਅਧਿਕਾਰੀਆਂ ਅਤੇ ਅਧਿਆਪਕਾਂ ਵੱਲੋਂ ਗੁਲਦਸਤਿਆਂ ਨਾਲ ਭਰਵਾਂ ਸਵਾਗਤ
ਸੁਖਜਿੰਦਰ ਮਾਨ
ਬਠਿੰਡਾ, 28 ਨਵੰਬਰ: ਬੀਤੇ ਕੱਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ’ਤੇ ਕੀਤੇ ਗਏ ਅਧਿਕਾਰੀਆਂ ਦੇ ਤਬਾਦਲਿਆਂ ਤਹਿਤ ਬਠਿੰਡਾ ਸਿੱਖਿਆ ਵਿਭਾਗ ਦੇ ਦੋਨੋਂ ਜ਼ਿਲ੍ਹਾ ਸਿੱਖਿਆਂ ਅਫ਼ਸਰਾਂ ਦੀ ਕੀਤੀ ਅਦਲਾ-ਬਦਲੀ ਤੋਂ ਬਾਅਦ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵ ਪਾਲ ਗੋਇਲ ਨੇ ਸੈਕੰਡਰੀ ਸਕੂਲ ਅਤੇ ਮੇਵਾ ਸਿੰਘ ਸਿੱਧੂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸਕੂਲ ਵਜੋਂ ਅਪਣੇ ਅਪਣੇ ਚਾਰਜ਼ ਸੰਭਾਲ ਲਏ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਮਹਿੰਦਰ ਪਾਲ ਸਿੰਘ, ਇਕਬਾਲ ਸਿੰਘ ਬੁੱਟਰ ਅਤੇ ਭੁਪਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਭਾਗ ਦੇ ਹੋਰਨਾਂ ਅਧਿਕਾਰੀਆਂ ਤੇ ਅਧਿਆਪਕਾਂ ਨੇ ਦੋਨਾਂ ਸਿੱਖਿਆ ਅਧਿਕਾਰੀਆਂ ਦਾ ਸਵਾਗਤ ਕੀਤਾ। ਦਸਣਾ ਬਣਦਾ ਹੈ ਕਿ ਦੋਨੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਲੰਮੇ ਸਮੇਂ ਤੋਂ ਬਠਿੰਡਾ ਵਿਚ ਅਪਣੀਆਂ ਸੇਵਾਵਾਂ ਨਿਭਾ ਰਹੇ ਹਨ। ਜਿਕਰਯੋਗ ਹੈਕਿ ਸਿਵ ਪਾਲ ਗੋਇਲ ਕੋਲ ਪਹਿਲਾਂ ਪ੍ਰਾਇਮਰੀ ਸਿੱਖਿਆ ਅਤੇ ਮੇਵਾ ਸਿੰਘ ਸਿੱਧੂ ਦੇ ਕੋਲ ਸੀਨੀਅਰ ਸੈਕੰਡਰੀ ਸਕੂਲ ਦਾ ਚਾਰਜ ਸੀ । ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਲਵੀਰ ਸਿੰਘ, ਸੁਖਪਾਲ ਸਿੰਘ ਸਿੱਧੂ, ਜ਼ਿਲ੍ਹਾ ਕੋਆਰਡੀਨੇਟਰ ਰਣਜੀਤ ਸਿੰਘ ਮਾਨ ,ਐਸ.ਓ ਵਿਕਾਸ ਕੁਮਾਰ ਮਿੱਤਲ , ਨਵਨੀਤ ਸਿੰਘ, ਬਿੱਕਰਮਜੀਤ ਸਿੰਘ ਸਮੂਹ ਪੋੜ੍ਹੋ ਪੰਜਾਬ ਟੀਮ ਬਠਿੰਡਾ , ਗੁਰਚਰਨ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਮਨਦੀਪ ਸਿੰਘ , ਬਲਾਕ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਸੰਗਤ , ਦਰਸ਼ਨ ਸਿੰਘ ਜੀਦਾ ਬਠਿੰਡਾ, ਭਰਪੂਰ ਸਿੰਘ ਭਗਤਾ, ਮੁਨੀਸ਼ ਕੁਮਾਰ, ਸੁਖਪਾਲ ਸਿੰਘ ਸਿੱਧੂ ਆਦਿ ਹਾਜ਼ਰ ਸਨ ।

Related posts

ਸਕੂਲੀ ਵਿਦਿਆਰਥੀਆ ਨੂੰ ਸਮਾਜਿਕ ਕੁਰੀਤੀਆ ਖਿਲਾਫ ਕੀਤਾ ਜਾਗਰੂਕ

punjabusernewssite

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵੱਲੋਂ ਹੁਨਰ ਵਿਕਾਸ ਅਤੇ ਸਿਖਲਾਈ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤਾ ਜਾਵੇਗਾ- ਵੀ.ਸੀ.

punjabusernewssite

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ’ਚ ਆਜ਼ਾਦੀ ਦਿਹਾੜਾ ਮਨਾਇਆ

punjabusernewssite