ਟੂਰ ਨੌਜਵਾਨਾਂ ਦੇ ਸਰਬ ਪੱਖੀ ਵਿਕਾਸ ਲਈ ਸਹਾਈ ਹੁੰਦੇ ਹਨ: ਸਹਾਇਕ ਡਾਇਰੈਕਟਰ

Date:

spot_img

ਬਠਿੰਡਾ, 24 ਅਕਤੂਬਰ: ਸੂਬੇ ਦੇ ਯੁਵਕ ਸੇਵਾਵਾਂ ਅਤੇ ਖੇਡ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਰਘਬੀਰ ਸਿੰਘ ਮਾਨ ਦੀ ਅਗਵਾਈ ਹੇਠ ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲਿਆਂ ਦੇ 72 ਨੌਜਵਾਨ ਲੜਕੇ ਅਤੇ ਲੜਕੀਆਂ ਦਾ ਇੱਕ ਵਫ਼ਦ ਅੰਤਰਰਾਜੀ ਦੌਰੇ ਦੌਰਾਨ ਗੋਆ ਪੁੱਜਿਆ ਹੈ। ਇਸ 10 ਰੋਜਾ ਦੌਰਾ ਦੀ ਸ਼ੁਰੂਆਤ ਬਠਿੰਡਾ ਤੋ 18 ਅਕਤੂਬਰ ਨੂੰ ਹੋਈ ਸੀ।

ਪੰਜਾਬ ਸਰਕਾਰ ਵੱਲੋਂ ਦੁਸਿਹਰੇ ਵਾਲੇ ਦਿਨ ਥੋਕ ਵਿੱਚ ਅਫਸਰਾਂ ਦੇ ਤਬਾਦਲੇ

ਗੋਆ ਪੁੱਜਣ ’ਤੇ ਇੰਨ੍ਹਾਂ ਨੌਜਵਾਨਾਂ ਨੂੰ ਵੱਖ ਵੱਖ ਇਤਿਹਾਸਕ ਥਾਵਾਂ, ਬੀਚਾਂ ਆਦਿ ਦਾ ਦੌਰਾ ਕਰਵਾਇਆ ਜਾਵੇਗਾ । ਸਹਾਇਕ ਡਾਇਰੈਕਟਰ ਰਘਬੀਰ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉੱਦਮ ਸਦਕਾ ਪੰਜਾਬ ਦੇ ਨੌਜਵਾਨਾਂ ਨੂੰ ਦੂਸਰੇ ਰਾਜਾਂ ਦੇ ਸੱਭਿਆਚਾਰ, ਰਹਿਣ ਸਹਿਣ ਤੇ ਖਾਣ ਪੀਣ ਬਾਰੇ ਜਾਣਕਾਰੀ ਹਾਸਲ ਕਾਰਵਾਉਣ ਲਈ ਇਹ ਅੰਤਰਰਾਜੀ ਦੌਰੇ ਸਹਾਈ ਹੁੰਦੇ ਹਨ।

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...