WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਾਹਿਤ ਤੇ ਸੱਭਿਆਚਾਰ

ਤਿੰਨ ਦਿਨਾਂ ਪੰਜਾਬ ਟੂਰਜਿਮ ਅਤੇ ਟਰੈਵਲ ਮਾਰਟ ਖੁਸ਼ਨੁਮਾ ਮਾਹੌਲ ‘ਚ ਸਮਾਪਤ

 

ਫੈਮ ਟੂਰ ਰਾਹੀਂ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੂੰ ਅੰਮ੍ਰਿਤਸਰ ਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ

ਅੰਮ੍ਰਿਤਸਰ, 13 ਸਤੰਬਰ: ਪੰਜਾਬ ‘ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਟੂਰਿਜ਼ਮ ਖੇਤਰ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਤਿੰਨ ਦਿਨਾਂ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਬੁੱਧਵਾਰ ਨੂੰ ਬੜੇ ਹੀ ਖੁਸ਼ਨੁਮਾ ਮਾਹੌਲ ਵਿੱਚ ਸਮਾਪਤ ਹੋ ਗਿਆ।ਸਮਿਟ ਦੇ ਤੀਸਰੇ ਅਤੇ ਆਖਰੀ ਦਿਨ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਨਾਲ ਰੂਬਰੂ ਕਰਵਾਉਣ ਲਈ 77 ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੂੰ ਅੰਮ੍ਰਿਤਸਰ ਅਤੇ 15 ਨੂੰ ਸ਼੍ਰੀ ਅਨੰਦਪੁਰ ਸਾਹਿਬ ਦਾ ਦੌਰਾ ਕਰਵਾਇਆ ਗਿਆ।

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟਾਂ ਦਾ ਆਗਾਜ਼

ਅੰਮ੍ਰਿਤਸਰ ਲਿਜਾਏ ਗਏ ਗਰੁੱਪ ਨੂੰ ਦਰਬਾਰ ਸਾਹਿਬ, ਇੰਟਰਪਟੇਸਨ ਸੈਂਟਰ,ਜ਼ਲ੍ਹਿਆ ਵਾਲਾ ਬਾਗ਼,ਪਾਰਟੀਸਨ ਮਿਊਜ਼ੀਅਮ,ਟਾਊਨ ਹਾਲ, ਅਟਾਰੀ ਵਾਹਘਾ ਬਾਰਡਰ, ਗੋਬਿੰਦਗੜ੍ਹ ਕਿਲ੍ਹਾ ਅਤੇ ਅਵਾਜ਼ ਅਤੇ ਰੋਸ਼ਨੀ ਅਧਾਰਿਤ ਸੋ਼ਅ ਦਿਖਾਇਆ ਗਿਆ।ਜਦਕਿ ਅਨੰਦਪੁਰ ਸਾਹਿਬ ਵਿਖੇ ਲਿਜਾਏ ਗਏ ਗਰੁੱਪ ਨੂੰ ਵਿਰਾਸਤ ਏ ਖਾਲਸਾ ਮਿਊਜ਼ੀਅਮ, ਕਿਲ੍ਹਾ ਅਨੰਦਗੜ੍ਹ , ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਲਾਵਾ ਚਮਕੌਰ ਸਾਹਿਬ ਵਿਖੇ ਸਥਿਤ ਦਾਸਤਾਨ ਏ ਸ਼ਹਾਦਤ ਅਤੇ ਥੀਮ ਪਾਰਕ ਵੀ ਦਿਖਾਇਆ ਗਿਆ।

 

Related posts

ਸਾਹਿਤ ਸਿਰਜਨਾ ਮੰਚ ਦੀ ਮੀਟਿੰਗ ਵਿਚ ਚੱਲਿਆ ਰਚਨਾਵਾਂ ਦਾ ਦੌਰ, ਗ਼ਜ਼ਲ ਸੰਗ੍ਰਹਿ ’ਟੂਮਾਂ’ ’ਤੇ ਗੋਸ਼ਟੀ 19 ਨੂੰ

punjabusernewssite

ਜਗਮੇਲ ਜਠੌਲ ਦੀ ਕਿਤਾਬ ’ਸਾਡਾ ਪਿੰਡ ਅਜਿੱਤ ਗਿੱਲ’ ਲੋਕ ਅਰਪਣ

punjabusernewssite

ਮਾਲਵਾ ਕਾਲਜ ਵਿੱਚ ਹੋਇਆ ਮਹਿੰਦੀ ਮੁਕਾਬਲਾ

punjabusernewssite