ਦਿਹਾਤੀ ਮਜ਼ਦੂਰ ਸਭਾ ਨੇ ਬੀਡੀਪਿਓ ਦਫਤਰ ਮੂਹਰੇ ਰੋਸ ਧਰਨਾ ਦਿੱਤਾ

Date:

spot_img

ਸੁਖਜਿੰਦਰ ਮਾਨ
ਬਠਿੰਡਾ, 28 ਫਰਵਰੀ: ਦਿਹਾਤੀ ਮਜ਼ਦੂਰ ਸਭਾ ਦੀ ਬਠਿੰਡਾ ਜਿਲ੍ਹਾ ਕਮੇਟੀ ਦੇ ਪ੍ਰਧਾਨ ਮਿੱਠੂ ਸਿੰਘ ਘੁੱਦਾ ਅਤੇ ਜਨਰਲ ਸਕੱਤਰ ਪ੍ਰਕਾਸ਼ ਸਿੰਘ ਦੀ ਅਗਵਾਈ ਵਿੱਚ ਅੱਜ ਮਜ਼ਦੂਰ ਮਰਦ-ਔਰਤਾਂ ਨੇ ਬੀਡੀਪਿਓ ਦਫਤਰ ਬਠਿੰਡਾ ਮੂਹਰੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਬੀਡੀਪਿਓ ਨੂੰ ਸੌਂਪੇ ਗਏ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਸਾਰੇ ਪਿੰਡਾਂ ਵਿੱਚ ਮਗਨਰੇਗਾ ਦਾ ਕੰਮ ਬਿਨਾਂ ਦੇਰੀ ਚਾਲੂ ਕੀਤਾ ਜਾਵੇ, ਜਾੱਬ ਕਾਰਡ ‘ਤੇ ਹਾਜ਼ਰੀ ਲਾਉਣੀ ਯਕੀਨੀ ਬਣਾਈ ਜਾਵੇ, ਕੀਤੇ ਕੰਮ ਦੇ ਪੈਸੇ ਨਾਲ ਦੀ ਨਾਲ ਦਿੱਤੇ ਜਾਣ, ਪਿਛਲੇ ਬਕਾਏ ਰਿਲੀਜ ਕੀਤੇ ਜਾਣ, ਸਾਰੇ ਲੋੜਵੰਦਾਂ ਦੇ ਜਾਬ ਕਾਰਡ ਬਣਾਏ ਜਾਣ ਅਤੇ ਬੇਲੋੜੀ ਦਖਲ ਅੰਦਾਜ਼ੀ ਨੂੰ ਨੱਥ ਪਾਈ ਜਾਵੇ। ਇਸ ਮੌਕੇ ਗੁਰਮੀਤ ਸਿੰਘ, ਮੇਜਰ ਸਿੰਘ, ਹਰਬੰਸ ਕੌਰ, ਸ਼ਮਸ਼ੇਰ ਸਿੰਘ, ਰੇਸ਼ਮ ਸਿੰਘ, ਮਿੱਠੂ ਸਿੰਘ ਨਰੂਆਣਾ ਨੇ ਚਿਤਾਵਨੀ ਦਿੱਤੀ ਕਿ ਜੇ ਉਕਤ ਮੰਗ ਪੱਤਰ ‘ਤੇ ਅਮਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ

spot_img
spot_img

Share post:

Popular

More like this
Related

ਕਿਸਮਤ ਚਮਕਣ ਤੋਂ ਪਹਿਲਾਂ ਦਿਖਾਈ ਦਿੰਦੇ ਹਨ ਇਹ 7 ਸੰਕੇਤ

ਨਿਊਜ਼ ਡੈਸਕ: ਕਈ ਵਾਰ ਜ਼ਿੰਦਗੀ ਵਿੱਚ ਸਭ ਕੁਝ ਉਲਟਾ...

ਗਲਤ ਬਿਜਲੀ ਬਿੱਲ ਕਰਕੇ ਹੁਣ ਨਹੀਂ ਕੱਟੇਗਾ ਕੁਨੈਕਸ਼ਨ..!

ਨਿਊਜ਼ ਡੈਸਕ: ਜੇ ਤੁਹਾਡੇ ਘਰ ਵੀ ਇਸ ਵਾਰ ਗਲਤ...

MP Amritpal Singh ਨੂੰ ਬੀਮਾਰ ਦਾਦੀ ਨਾਲ ਫ਼ੋਨ ‘ਤੇ ਗੱਲਬਾਤ ਕਰਨ ਦੀ ਮਿਲੀ ਇਜ਼ਾਜਤ

Amritsar News: MP Amritpal Singh (ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ)...