ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪ੍ਰਵਾਰ ਸਹਿਤ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਿਆ

Date:

spot_img

ਸੁਖਜਿੰਦਰ ਮਾਨ
ਸ਼੍ਰੀ ਅੰਮਿ੍ਰਤਸਰ ਸਾਹਿਬ, 7 ਮਾਰਚ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਅਪਣੇ ਪੂਰੇ ਪਰਿਵਾਰ ਸਹਿਤ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਿਆ। ਦਿੱਲੀ ਕਮੇਟੀ ਦਾ ਪ੍ਰਧਾਨ ਬਣਨ ਤੋਂ ਬਾਅਦ ਸ਼੍ਰੀ ਅੰਮਿ੍ਰਤਸਰ ਸਾਹਿਬ ਦਾ ਇਹ ਉਨ੍ਹਾਂ ਦਾ ਪਹਿਲਾਂ ਦੌਰਾ ਸੀ, ਜਿਸ ਦੌਰਾਨ ਉਨ੍ਹਾਂ ਪ੍ਰਧਾਨਗੀ ਦੀ ਸੇਵਾ ਬਖਸਣ ’ਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਅਪਣੇ ਪੁੱਤਰ ਦੇ ਵਿਆਹ ਦੀ ਖ਼ੁਸੀ ’ਚ ਵੀ ਅਰਦਾਸ ਕਰਵਾਈ ਤੇ ਨਵੀ ਵਿਆਹੀ ਜੋੜੀ ਦੀ ਚੜਦੀ ਕਲਾਂ ਲਈ ਅਰਦਾਸ ਕਰਵਾਈ। ਇਸ ਮੌਕੇ ਸ਼੍ਰੀ ਦਰਬਾਰ ਸਾਹਿਬ ਵਿਖੇ ਉਨ੍ਹਾਂ ਨੂੰ ਸਿਰੋਪਾਓ ਵੀ ਭੇਂਟ ਕੀਤੇ ਗਏ।

spot_img
spot_img

Share post:

Popular

More like this
Related

‘3 ਸਾਲ ਦਾ ਪੈਸਾ ਬਚਾ ਕੇ ਰੱਖੋ, ਆਉਣ ਵਾਲੈ ਵੱਡਾ ਸੰਕਟ’…

ਨਿਊਜ਼ ਡੈਸਕ: ਕੀ ਆਉਣ ਵਾਲਾ ਸਮਾਂ ਤੁਹਾਡੀ ਜੇਬ 'ਤੇ...

High Court ਵੱਲੋਂ CBI ਨੂੰ ਜਾਂਚ ਦੇਣ ਦੇ ਫੈਸਲੇ ਵਿਰੁਧ ਪੰਜਾਬ ਸਰਕਾਰ ਸੁਪਰੀਮ ਕੋਰਟ ਪੁੱਜੀ

Chandigarh News : ED (ਐਨਫ਼ੌਰਸਮੈਂਟ ਡਾਇਰੈਕਟੋਰੇਟ) ਵੱਲੋਂ ਮੁੱਖ ਦਫ਼ਤਰ...

ਤੜਕਸਾਰ PRTC ਦੀ ਬੱਸ ਨੂੰ ਭਿਆਨਕ ਅੱ.ਗ ਲੱਗੀ; ਇਸ ਕਾਰਨ ਵਾਪਰੀ ਇਹ ਘਟਨਾ

Samana News: ਮੰਗਲਵਾਰ ਨੂੰ ਤੜਕਸਾਰ ਵਾਪਰੀ ਇੱਕ ਮੰਦਭਾਗੀ ਘਟਨਾ...