ਦੁਖਦਾਇਕ ਸਮਾਚਾਰ: ਗਰੇਅ ਮੈਟਰ ਦੇ ਐਮਡੀ ਰਾਕੇਸ਼ ਕਪੂਰ ਦੀ ਮਾਤਾ ਦਾ ਭੋਗ 23 ਨੂੰ

Date:

spot_img

 

ਬਠਿੰਡਾ, 17 ਨਵੰਬਰ: ਸਥਾਨਕ ਅਜੀਤ ਰੋਡ ‘ਤੇ ਸਥਿਤ ਆਈਲੈਟਸ ਇੰਸਟੀਚਿਊਟ ਤੇ ਇੰਮੀਗ੍ਰੇਸ਼ਨ ਸੈਂਟਰ ਗਰੇਅ ਮੈਟਰ ਅਤੇ ਮਹੇਸ਼ਵਰੀ ਚੌਂਕ ਨਜ਼ਦੀਕ ਟਰੂ ਫਿਟਨੈਂਸ ਜਿੰਮ ਦੇ ਐਮਡੀ ਰਕੇਸ਼ ਕਪੂਰ ਅਤੇ  ਦੀਪਕ ਕਪੂਰ, ਰਾਜ ਕਪੂਰ ਤੇ ਸ਼ਿਵਮ ਕਪੂਰ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਪ੍ਰੇਮ ਲਤਾ ਜੀ, ਜੋ ਕਿ ਪਿਛਲੇ ਦਿਨੀ ਸਵਰਗ ਸੁਧਾਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਗਰੁੜ ਪੁਰਾਣ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਰੋਹ 23 ਨਵੰਬਰ ਨੂੰ ਬਠਿੰਡਾ ਦੇ ਮਾਡਲ ਟਾਊਨ ਵਿੱਚ ਸਥਿਤ ਸ੍ਰੀ ਦੁਰਗਾ ਮੰਦਰ ਵਿੱਚ ਹੋਵੇਗਾ। ਦਸਣਾ ਬਣਦਾ ਹੈ ਕਿ ਮਾਤਾ ਪ੍ਰੇਮ ਲਤਾ ਜੀ ਪਤਨੀ ਸਵਰਗੀ ਸ੍ਰੀ ਰਾਮਪਾਲ ਕਪੂਰ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਹਨਾਂ ਦਾ ਲੰਘੀ 11 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਉਹਨਾਂ ਦਾ ਅੰਤਿਮ ਸਸਕਾਰ ਸਥਾਨਕ ਡੀਏਵੀ ਕਾਲਜ ਕੋਲ ਸਥਿਤ ਰਾਮਬਾਗ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ ਸੀ।

 

spot_img
spot_img

Share post:

Popular

More like this
Related

ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ‘ਤੇ ਗੁਰਸ਼ਰਨ ਮਾਖਾ ਨੇ ਦਿੱਤੀ ਵਧਾਈ

ਔਖੇ ਸਮੇਂ 'ਚ ਕਾਂਗਰਸ ਦੀ ਕਮਾਂਡ ਸੰਭਾਲਣ ਵਾਲੇ ਰਾਜਾ...

CM Mann ਨਾਲ ਮੀਟਿੰਗ ਮਾਮਲੇ ‘ਚ ਸਪਸ਼ਟੀਕਰਨ ਦੇਣ ਸ਼੍ਰੀ ਅਕਾਲ ਤਖਤ ਸਾਹਿਬ ਪੁੱਜੇ ਬਾਬਾ ਲੱਖਾ ਸਿੰਘ

Amritsar News: ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ...

ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾਂ ਬਿਆਨ ਆਇਆ ਸਾਹਮਣੇ…

👉ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਲਿਆ ਆਸ਼ੀਰਵਾਦ, ਨਫ਼ਰਤ ਦੀ...

ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

Bathinda News : ਪੰਜਾਬੀ ਦੀ ਇੱਕ ਕਹਾਵਤ ਹੈ ਕਿ...