ਦੁਸ਼ਯੰਤ ਚੌਟਾਲਾ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 6 ਸਤੰਬਰ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਅੱਜ ਨਵੀਂ ਦਿੱਲੀ ਵਿਚ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਸ਼੍ਰਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਹਰਿਆਣਾ ਵਿਚ ਉਦਯੋਗ ਅਤੇ ਵਪਾਰ, ਸਿਵਲ ਏਵੀਏਸ਼ਨ ਅਤੇ ਹੋਰ ਖੇਤਰਾਂ ਵਿਚ ਹੋ ਰਹੇ ਵਿਕਾਸ ਕੰਮਾਂ ਬਾਰੇ ਚਰਚਾ ਕੀਤੀ। ਸ੍ਰੀ ਦੁਸ਼ਯੰਤ ਚੌਟਾਲਾ ਨੇ ਇਸ ਮੁਲਾਕਾਤ ਵਿਚ ਉੱਪ ਰਾਸ਼ਟਰਪਤੀ ਸ੍ਰੀ ਧਨਖੜ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਉੱਪ ਰਾਸ਼ਟਰਪਤੀ ਬਨਣ ‘ਤੇ ਵਧਾਈ ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ‘ਤੇ ਉਨ੍ਹਾਂ ਨੇ ਹਰਿਆਣਾ ਵਿਚ ਵੱਖ-ਵੱਖ ਖੇਤਰਾਂ ਵਿਚ ਹੋ ਰਹੇ ਵਿਕਾਸ ਕੰਮਾਂ ‘ਤੇ ਚਰਚਾ ਕੀਤੀ।

spot_img
spot_img

Share post:

Popular

More like this
Related

Delhi ‘ਚ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਦਾ ਪ੍ਰਦਰਸ਼ਨ; ਦਿੱਲੀ ਪੁਲਿਸ ਵੱਲੋਂ ਫ਼ੜੋ-ਫ਼ੜਾਈ ਸ਼ੁਰੂ

👉ਰੇਲ ਗੱਡੀਆਂ, ਮੈਟਰੋ ਸਟੇਸ਼ਨ, ਬਜ਼ਾਰ ਤੇ ਇੰਟਰਨੈਟ ਬੰਦ; ਦਿੱਲੀ...

समाधान शिविरों में आने वाली समस्याओं का प्राथमिकता के आधार पर करें समाधान – मुख्यमंत्री

👉*समाधान शिविर सरकार की फ्लैगशिप योजना, गत वर्ष के...

दूसरे राज्यों की सीमा से आने वाले बाजरा एवं धान पर कड़ी निगरानी रखें – मुख्यमंत्री

👉*सरकार किसानों का एक एक दाना खरीदेगी* Haryana News: हरियाणा...