ਦੁਸ਼ਹਿਰੇ ਵਾਲੇ ਦਿਨ ਵੀ ਖੁੱਲ੍ਹਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

Date:

spot_img

ਬਠਿੰਡਾ, 22 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 24 ਅਕਤੂਬਰ ਨੂੰ ਦੁਸ਼ਹਿਰੇ ਮੌਕੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 9 ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਵਿੱਚ ਕੰਮ ਲਈ ਆਉਣ ਵਾਲੇ ਨਾਗਰਿਕ 24 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਪਹਿਲਾਂ ਹੀ ਕੰਮ ਲਈ ਆਉਣ। ਉਨ੍ਹਾਂ ਦੱਸਿਆ ਕਿ 24 ਅਕਤੂਬਰ ਤੋਂ ਇਲਾਵਾ ਹੋਰ ਦਿਨਾਂ ਵਿੱਚ ਸੇਵਾ ਕੇਂਦਰਾ ਦਾ ਸਮਾਂ ਪਹਿਲਾ ਵਾਂਗ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੀ ਰਹੇਗਾ।

 

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...