ਨੈਤਿਕ ਸਿੱਖਿਆ ਵਿੱਚ ਐਸਐਸਡੀ ਗਰਲ਼ਜ ਕਾਲਜ ਦੀਆਂ ਦੋ ਵਿਦਿਆਰਥਣਾਂ ਨੇ ਮੈਰਿਟ ਵਿੱਚ ਹਾਸਲ ਕੀਤਾ ਸਥਾਨ

Date:

spot_img

ਬਠਿੰਡਾ, 22 ਨਵੰਬਰ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਕਰਵਾਏ ਗਏ ਨੈਤਿਕ ਸਿੱਖਿਆ ਦੇ ਇਮਤਿਹਾਨ ਵਿਚ ਐਸ. ਐਸ. ਡੀ. ਗਰਲਜ਼ ਕਾਲਜ ਦੀਆਂ ਦੋ ਵਿਦਿਆਰਥਣਾਂ ਪ੍ਰਭਜੋਤ ਕੌਰ ਅਤੇ ਭਾਵਨਾ ਬੀ. ਭਾਗ ਦੂਜਾ ਨੇ ਮੈਰਿਟ ਵਿੱਚ ਸਥਾਨ ਹਾਸਲ ਕੀਤਾ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਦਸਿਆ ਕਿ ਪੰਜਾਬੀ ਵਿਭਾਗ ਦੇ ਮੁੱਖੀ ਡਾ. ਸਿਮਰਜੀਤ ਕੌਰ ਦੀ ਸਰਪ੍ਰਸਤੀ ਵਿੱਚ ਇੰਨ੍ਹਾਂ ਵਿਦਿਆਰਥਣਾਂ ਨੇ ਹਿੱਸਾ ਲਿਆ ਸੀ।

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਤਿਆਰੀਆਂ ਸ਼ੁਰੂ

ਕਾਲਜ ਕਮੇਟੀ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਪ੍ਰਿੰਸੀਪਲ ਡਾ. ਨੀਰੂ ਗਰਗ ਅਤੇ ਜਨਰਲ ਸਕੱਤਰ ਵਿਕਾਸ ਗਰਗ ਨੇ ਮੈਰਿਟ ਵਿੱਚ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਮਰਜੀਤ ਕੌਰ ਅਤੇ ਮੈਡਮ ਅਮਨਦੀਪ ਕੌਰ, ਮੈਡਮ ਰਤਿੰਦਰ ਕੌਰ, ਮੈਡਮ ਗੁਰਮਿੰਦਰ ਜੀਤ ਕੌਰ ਅਤੇ ਮੈਡਮ ਕਮਲਦੀਪ ਕੌਰ ਨੂੰ ਵਧਾਈ ਦਿੱਤੀ ।

 

spot_img
spot_img

Share post:

Popular

More like this
Related

ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾਂ ਬਿਆਨ ਆਇਆ ਸਾਹਮਣੇ…

👉ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਲਿਆ ਆਸ਼ੀਰਵਾਦ, ਨਫ਼ਰਤ ਦੀ...

ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

Bathinda News : ਪੰਜਾਬੀ ਦੀ ਇੱਕ ਕਹਾਵਤ ਹੈ ਕਿ...

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...