ਨੌਰਥ ਜੋਨ ਸਸਟੋਬਾਲ ਚੈਪੀਅਨਸ਼ਿਪ ਵਿਚ ਭਾਗ ਲੈਣ ਲਈ ਪੰਜਾਬ ਦੀ ਸੀਨੀਅਰ ਟੀਮ ਰਵਾਨਾ

Date:

spot_img

ਸੁਖਜਿੰਦਰ ਮਾਨ
ਬਠਿੰਡਾ, 22 ਸਤੰਬਰ : ਸਸਟੋਬਾਲ ਫੈਡਰੇਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਉੱਤਰ ਪ੍ਰਦੇਸ਼ ਦੇ ਸਹਿਰ ਬਰੇਲੀ ਵਿਖੇ 23 ਅਤੇ 24 ਸਤੰਬਰ ਨੂੰ ਹੋਣ ਜਾ ਰਰੀ ਪਹਿਲੀ ਨੌਰਥ ਜੋਨ ਸਸਟੋਬਾਲ ਚੈਪੀਅਨਸ਼ਿਪ ਵਿਚ ਭਾਗ ਲੈਣ ਲਈ ਪੰਜਾਬ ਦੀ ਸੀਨੀਅਰ ਟੀਮ (ਲੜਕੇ ਤੇ ਲੜਕੀਆਂ) ਅੱਜ ਰਵਾਨਾ ਹੋ ਗਈ। ‘ਇਨ੍ਹਾਂ ਟੀਮਾਂ ਦੀ ਚੋਣ ਸਸਟੋਬਾਲ ਫੈਡਰੇਸ਼ਨ ਆਫ਼ ਇੰਡੀਆ ਦੇ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ, ਸਸਟੋਬਾਲ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਸੰਦੀਪ ਮਲਾਣਾ, ਚੇਅਨਮੈਨ ਮਨਦੀਪ ਸਿੰਘ ਬਰਾੜ, ਭੁਪਿੰਦਰ ਸਿੰਘ ਪਟਵਾਰੀ ਆਦਿ ਦੀ ਨਿਗਰਾਨੀ ਹੇਠ ਹੋਈ। ਪੰਜਾਬ ਦੀ ਟੀਮ ਨੂੰ ਜਿੱਤ ਦੀਆਂ ਸੁਭਕਾਮਨਾਵਾਂ ਦਿੰਦਿਆਂ ਸਸਟੋਬਾਲ ਫੈਡਰੇਸ਼ਨ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਫ਼ਤਿਹਪਾਲ ਸਿੰਘ ਸਿੱਧੂ ਨੇ ਕਿਹਾ ਕਿ ਇਸਦੇ ਨਾਲ ਸਸਟੋਬਾਲ ਖੇਡਾਂ ਨੂੰ ਨੌਜਵਾਨਾਂ ਵਿਚ ਪ੍ਰਫੁੱਲਤ ਕਰਨ ਲਈ ਲਾਭ ਹੋਵੇਗਾ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...