ਪਵਨ ਦੀਵਾਨ ਨੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Date:

spot_img

ਸੁਖਜਿੰਦਰ ਮਾਨ
ਚੰਡੀਗੜ੍ਹ, 1 ਅਪ੍ਰੈਲ: ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਪਵਨ ਦੀਵਾਨ ਨੇ ਅੱਜ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਨ੍ਹਾਂ ਨੇ ਆਪਣਾ ਅਸਤੀਫਾ ਸੂਬੇ ਦੇ ਮੁੱਖ ਸਕੱਤਰ ਅਤੇ ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਭੇਜ ਦਿੱਤਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਦੀਵਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੋਈ ਹਾਰ ਕਾਰਨ ਨੈਤਿਕਤਾ ਦੇ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਉਦਯੋਗਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਜੋਰਦਾਰ ਢੰਗ ਨਾਲ ਉਠਾਇਆ ਅਤੇ ਹੱਲ ਕਰਵਾਇਆ ਸੀ। ਭਵਿੱਖ ਵਿੱਚ ਵੀ ਉਹ ਸਮਾਜ ਅਤੇ ਖਾਸ ਕਰਕੇ ਇੰਡਸਟਰੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਚੁੱਕਦੇ ਰਹਿਣਗੇ।

spot_img
spot_img

Share post:

Popular

More like this
Related

ਗੁੁਰਦੁਆਰਾ ਸ੍ਰੀ ਬੰਗਲਾ ਸਾਹਿਬ ‘ਚ ਪੁਲਿਸ ਦੇ ਦਾਖਲ ਹੋਣ ਦੀ CM Mann ਸਮੇਤ AAP ਨੇ ਕੀਤੀ ਸਖ਼ਤ ਨਿੰਦਾ

👉ਸਿੱਖ ਕੌਮ ਇਸ ਸ਼ਰਮਨਾਕ ਹਰਕਤ ਲਈ ਬੀਜੇਪੀ ਨੂੰ ਕਦੇ...

Haryana Cabinet का बड़ा फैसला; दीन दयाल लाडो लक्ष्मी योजना के आय पात्रता मानदंडों में बदलाव

👉हरियाणा सरकार ने परिवार की सालाना आय की सीमा...

पीएम मोदी के जनसेवा के 25 वर्ष पूर्ण होने पर हरियाणा मंत्रीमण्डल में किया प्रस्ताव पारित

👉पीएम की विजनरी सोच और कल्याणकारी नीतियों की बदौलत...