WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਖੇਡ ਜਗਤ

ਪੁਲਿਸ ਲਾਈਨ ਦੇ ਬਾਸਕਟਬਾਲ ਮੈਦਾਨ ਵਿੱਚ 40 ਪਲੱਸ ਦੇ ਟੂਰਨਾਮੈਂਟ ਆਯੋਜਿਤ

ਬਠਿੰਡਾ, 1 ਅਕਤੂਬਰ: ਸਕਾਨਕ ਪੁਲਿਸ ਲਾਈਨ ਦੇ ਬਾਸਕਟ ਬਾਲ ਗਰਾਂਊਡ ਵਿੱਚ 40 ਪਲੱਸ ਦੇ ਟੂਰਨਾਮੈਂਟ ਸੁਪਰੋਟਸ ਵੈਰੀਅਰ ਰਜਿਸਟਰਡ ਕਲੱਬ ਬਠਿੰਡਾ ਵੱਲੋਂ ਕਰਵਾਏ ਗਏ। ਇਸ ਟੂਰਨਾਮੈਂਟ ਦਾ ਉਦਘਾਟਨ ਐਸ.ਐਸ.ਪੀ ਗੁਲਨਜੀਤ ਸਿੰਘ ਖੁਰਾਣਾ ਵਲੋਂ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ ਸ: ਖੁਰਾਣਾ ਨੇ ਟੀਮਾਂ ਨੂੰ ਆਸ਼ੀਰਵਾਦ ਦਿੰਦਿਆਂ ਖੇਡਾਂ ਨੂੰ ਸ਼ਰੀਰ ਨੂੰ ਤੰਦਰੁਸਤ ਰੱਖਣ ਲਈ ਵਧੀਆ ਉਪਰਾਲਾ ਦੱਸਿਆ।

ਕੋਵਿਡ ਸੈਂਟਰ ਦੇ ਫੰਡਾਂ ਤੇ ਸਮਾਨ ਦੀ ਜਾਂਚ ਲਈ ਡੀਸੀ ਵਲੋਂ ਤਿੰਨ ਮੈਂਬਰੀ ਕਮੇਟੀ ਦਾ ਗਠਨ

ਇਸ ਟੂਰਨਾਮੈਂਟ  ਵਿੱਚ ਪਹਿਲਾ ਮੈਚ ਬਠਿੰਡਾ ਵੈਰੀਅਰ ਅਤੇ ਮਹਾਰਾਸ਼ਟਰਾ ਟੀਮ ਦੁਆਰਾ ਖੇਡਿਆ ਗਿਆ ਜਿਸ ਵਿੱਚ ਬਠਿੰਡਾ ਟੀਮ ਜੇਤੂ ਰਹੀ। ਦੂਜਾ ਮੈਚ ਕਪੂਰਥਲਾ ਅਤੇ ਸ੍ਰੀ ਮੁਕਤਸਰ ਸਾਹਿਬ ਟੀਮ ਦੁਆਰਾ ਖੇਡਿਆ ਗਿਆ ਜਿਸ ਵਿੱਚ ਕਪੂਰਥਲਾ ਟੀਮ ਜੇਤੂ ਰਹੀ। ਕਪੂਰਥਲਾ ਟੀਮ ਵਿੱਚ ਆਏ ਟੀਮ ਦੇ ਨਾਲ ਵਾਹਿਗੁਰੂ ਅਕੈਡਮੀ ਦੇ ਨਵਪ੍ਰੀਤ ਸਿੰਘ ਵੱਲੋਂ ਕਪੂਰਥਲਾ ਨਾਲ ਜਿਹੜੀ ਵੀ ਟੀਮ ਮੈਚ ਖੇਡਦੀ ਹੈ, ਉਸ ਟੀਮ ਨੂੰ ਸ਼ੀਲਡ ਨਾਲ ਸਨਮਾਨਿਤ ਕੀਤਾ ਜਾਂਦਾ ਹੈ।

ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

ਉਹਨਾਂ ਵੱਲੋਂ ਅਗਲਾ ਮੈਚ ਕਪੂਰਥਲਾ ਵਿਖੇ ਕਰਵਾਉਣ ਦੀ ਜਿੰਮੇਵਾਰੀ ਵੀ ਲਈ। ਇਸ ਮੈਚ ਵਿੱਚ ਗੁਰਜੀਤ ਸਿੰਘ ਚੀਮਾ ਵੱਲੋਂ ਖੇਡ ਦਾ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਗਿਆ। ਉਸ ਤੋਂ ਅਗਲਾ ਮੈਚ ਹਰਿਆਣਾ ਅਤੇ ਪੰਜਾਬ ਪੁਲਿਸ ਦੇ ਵਿਚਕਾਰ ਖੇਡਿਆ ਗਿਆ। ਇਸ ਕਾਂਟੇ ਦੀ ਟੱਕਰ ਵਿੱਚ ਪੰਜਾਬ ਪੁਲਿਸ 5 ਪੁਆਇੰਤਾ ਤੋਂ ਜੇਤੂ ਰਹੀ।

Related posts

ਡੈਫ ਓਲੰਪਿਕ ਬੈਡਮਿੰਟਨ ‘ਚੋਂ ਸੋਨ ਤਮਗਾ ਜਿੱਤਣ ਵਾਲੀ ਸ਼੍ਰੇਆ ਸਿੰਗਲਾ ਦਾ ਬਠਿੰਡਾ ਪਹੁੰਚਣ ’ਤੇ ਕੀਤਾ ਭਰਵਾਂ ਸਵਾਗਤ

punjabusernewssite

ਗੁਰੂ ਕਾਸ਼ੀ ਯੂਨੀਵਰਸਿਟੀ ’ਚ ਨੋਰਥ ਜ਼ੋਨ ਅਤੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਕਬੱਡੀ ਚੈਂਪੀਅਨਸ਼ਿਪ-2024 (ਲੜਕੀਆਂ) 25 ਤੋਂ ਸ਼ੁਰੂ

punjabusernewssite

ਪਰਗਟ ਸਿੰਘ ਵੱਲੋਂ 3000 ਤੋਂ ਵੱਧ ਖਿਡਾਰੀਆਂ ਤੇ ਕੋਚਾਂ ਨੂੰ ਨਗਦ ਇਨਾਮ ਦੇਣ ਦੀ ਮਨਜ਼ੂਰੀ

punjabusernewssite