ਪੂਨਮ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੰਭਾਲਿਆ ਚਾਰਜ

Date:

spot_img

ਕੰਮ-ਕਾਜ ਲਈ ਆਉਣ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਪੂਰਾ ਮਾਣ-ਸਤਿਕਾਰ
ਬਠਿੰਡਾ, 26 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅੱਜ ਇੱਥੇ ਮੈਡਮ ਪੂਨਮ ਸਿੰਘ ਨੇ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਮੈਡਮ ਪੂਨਮ ਸਿੰਘ ਮੋਗਾ ਵਿਖੇ ਬਤੌਰ ਕਮਿਸ਼ਨਰ ਨਗਰ ਨਿਗਮ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਮੈਡਮ ਪੂਨਮ ਸਿੰਘ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਬਤੌਰ ਉਪ ਮੰਡਲ ਮੈਜਿਸਟਰੇਟ ਵਜੋਂ ਵੀ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ।

BIG NEWS: ਪੰਜਾਬ ਕੈਬਨਿਟ ਮੰਤਰੀ ਮੀਤ ਹੇਅਰ ਵੀ ਜਲਦ ਬੱਝਣ ਜਾ ਰਹੇ ਨੇ ਵਿਆਹ ਦੇ ਬੱਧਨ ‘ਚ

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਚਾਰਜ ਸੰਭਾਲਣ ਉਪਰੰਤ ਮੈਡਮ ਪੂਨਮ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਹਰੇਕ ਯੋਗ ਤੇ ਲੋੜਵੰਦ ਵਿਅਕਤੀ ਤੱਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

spot_img
spot_img

Share post:

Popular

More like this
Related

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...

War on drugs; Bathinda Police ਵੱਲੋਂ 20 ਹੌਟਸਪੌਟ ਖੇਤਰਾਂ ਵਿੱਚ ਵੱਡਾ ਸਰਚ ਅਭਿਆਨ

Bathinda News: “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮਾਨਯੋਗ ਡੀਆਈਜੀ...