WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਅਮ੍ਰਿਤਸਰ

ਪੰਜਾਬੀ ਫਿਲਮ ‘ਦਾਸਤਾਨ-ਏ-ਸਰਹਿੰਦ’ ਨੂੰ ਲੈ ਕੇ ਮੂੜ ਗਰਮਾਇਆਂ ਮਾਮਲਾ, SGPC ਨੇ ਮੂੜ ਚੁੱਕੇ ਸਵਾਲ

ਅੰਮ੍ਰਿਤਸਰ: ਪੰਜਾਬੀ ਫਿਲਮ ‘ਦਾਸਤਾਨ-ਏ-ਸਰਹਿੰਦ’ ਨੂੰ ਲੈ ਕੇ ਮੂੜ ਮਾਮਲਾ ਗਰਮਾਉਂਦਾ ਹੋਇਆ ਨਜ਼ਰ ਆ ਰਿਹਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਫਿਲਮ ਨੂੰ ਲੈ ਕੇ ਮੂੜ ਤੋਂ ਇਤਰਾਜ਼ ਜਾਹਿਰ ਕੀਤਾ ਹੈ। ਉਨ੍ਹਾਂ ਸ਼ੋਸ਼ਲ ਮੀਡੀਆਂ ‘ਤੇ ਗੱਲ ਸਾਂਝੀ ਕਰਦੇ ਲਿਖਿਆ ਕਿ “ਦਾਸਤਾਨ-ਏ-ਸਰਹਿੰਦ ਫ਼ਿਲਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਇਸ ਦੇ 5 ਨਵੰਬਰ ਨੂੰ ਜਾਰੀ ਹੋਣ ਬਾਰੇ ਲਗਾਏ ਜਾ ਰਹੇ ਬੋਰਡਾਂ ਲਈ ਫ਼ਿਲਮ ਦੇ ਪ੍ਰਬੰਧਕ ਹੀ ਜਵਾਬਦੇਹ ਹਨ। ਸੰਗਤ ਨੂੰ ਅਪੀਲ ਹੈ ਕਿ ਕਿਸੇ ਵੀ ਤਰ੍ਹਾਂ ਦੇ ਝੂਠੇ ਪ੍ਰਚਾਰ ਤੋਂ ਸੁਚੇਤ ਰਹੇ ਅਤੇ ਫ਼ਿਲਮ ਦੇ ਪ੍ਰਬੰਧਕਾਂ ਨੂੰ ਵੀ ਬੇਨਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਹੀ ਫ਼ਿਲਮ ਸਬੰਧੀ ਕੋਈ ਫੈਸਲਾ ਲੈਣ। ਸੰਗਤ ਨੂੰ ਇਹ ਵੀ ਯਾਦ ਕਰਵਾਇਆ ਜਾਂਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮਤੇ ਰਾਹੀਂ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰ ਅਤੇ ਸਾਹਿਬਜ਼ਾਦਿਆਂ ਬਾਰੇ ਕਿਸੇ ਵੀ ਤਰ੍ਹਾਂ ਦੇ ਫਿਲਮਾਂਕਣ ‘ਤੇ ਰੋਕ ਲਗਾਈ ਹੋਈ ਹੈ।”

ਬੀਤੇ ਸਾਲ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਫਿਲਮ ਨੂੰ ਲੈ ਕੇ ਇਤਰਾਜ਼ ਜਤਾਇਆ ਸੀ ਜਿਸ ਨੂੰ ਲੈ ਕੇ ਫਿਲਮ ਮੇਕਰਜ਼ ਨੂੰ ਪਿਲਮ ਰਿਲਿਜ਼ ਕਰਨ ‘ਚ ਦਿੱਕਤ ਆ ਰਹੀ ਹੈ।

Related posts

19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ

punjabusernewssite

ਸਰਦੀਆਂ ਵਿਚ ਪਾਵਰਕਾਮ ਦੇ ਅਧਿਕਾਰੀ ਹੋਏ ਗਰਮ: ਦਰਜ਼ਨਾਂ ਖ਼ਪਤਕਾਰ ਬਿਜਲੀ ਚੋਰੀ ਕਰਦੇ ਕਾਬੂ, ਲੱਖਾਂ ਦਾ ਕੀਤਾ ਜੁਰਮਾਨਾ

punjabusernewssite

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਬਿਆਨ `ਤੇ ਦਿੱਤੀ ਪ੍ਰਤੀਕਿਰਿਆ

punjabusernewssite