ਪੰਜਾਬ ਪੁਲਿਸ ’ਚ ਵੱਡਾ ਫ਼ੇਰਬਦਲ: ਕਈ ਏਡੀਜੀਪੀ ਤੇ ਆਈ.ਜੀ ਸਹਿਤ 9 ਜ਼ਿਲ੍ਹਿਆਂ ਦੇ ਐਸਐਸਪੀ ਬਦਲੇ

Date:

spot_img

ਹਰਮਨਬੀਰ ਗਿੱਲ ਹੋਣਗੇ ਬਠਿੰਡਾ ਦੇ ਨਵੇਂ ਐਸਐਸਪੀ, ਗੁਲਨੀਤ ਖੁਰਾਣਾ ਸੰਭਾਲਣਗੇ ਰੋਪੜ
ਚੰਡੀਗੜ੍ਹ, 20 ਨਵੰਬਰ: ਪੰਜਾਬ ਸਰਕਾਰ ਨੇ ਸੋਮਵਾਰ ਨੂੰ ਪੰਜਾਬ ਪੁਲਿਸ ਵਿਚ ਵੱਡਾ ਫ਼ੇਰਬਦਲ ਕਰਦਿਆਂ 31 ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਬਦਲੇ ਗਏ ਅਧਿਕਾਰੀਆਂ ਵਿਚ 6 ਏਡੀਜੀਪੀ, ਅੱਜ ਆਈ.ਜੀ, 9 ਜ਼ਿਲ੍ਹਿਆਂ ਦੇ ਐਸਐਸਪੀਜ਼ ਤੋਂ ਇਲਾਵਾ 10 ਪੀਪੀਐਸ ਅਧਿਕਾਰੀ ਸ਼ਾਮਲ ਹਨ। ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

 

spot_img
spot_img

Share post:

Popular

More like this
Related

ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾਂ ਬਿਆਨ ਆਇਆ ਸਾਹਮਣੇ…

👉ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਲਿਆ ਆਸ਼ੀਰਵਾਦ, ਨਫ਼ਰਤ ਦੀ...

ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

Bathinda News : ਪੰਜਾਬੀ ਦੀ ਇੱਕ ਕਹਾਵਤ ਹੈ ਕਿ...

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...