ਪੰਜਾਬ ਯੂਥ ਕਾਂਗਰਸ ਦੇ ਆਗੂ ਤੇ ਵਰਕਰ ਰਾਜਸਥਾਨ ਵਿਧਾਨ ਸਭਾ ਚੋਣਾਂ ’ਚ ਡਟੇ ਚੋਣ ਪ੍ਰਚਾਰ ਵਿੱਚ

Date:

spot_img

ਰਾਜਸਥਾਨ ਵਿੱਚ ਮੁੜ ਕਾਂਗਰਸ ਦੀ ਬਣੇਗੀ ਸਰਕਾਰ: ਰਣਜੀਤ ਸੰਧੂ
ਸੰਗਰੀਆ, 22 ਨਵੰਬਰ: ਰਾਜਸਥਾਨ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਵਿੱਚ ਪੰਜਾਬ ਯੂਥ ਕਾਂਗਰਸ ਦੇ ਆਗੂ ਤੇ ਵਰਕਰ ਵੱਡੀ ਤਾਦਾਦ ਵਿਚ ਅਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਡਟੇ ਹੋਏ ਹਨ। ਵਿਧਾਨ ਸਭਾ ਹਲਕਾ ਸੰਗਰੀਆਂ ਵਿਖੇ ਕਾਂਗਰਸ ਦੇ ਉਮੀਦਵਾਰ ਅਭਿਮੰਨੂ ਪੂਨੀਆਂ ਦੇ ਹੱਕ ਵਿੱਚ ਰਣਜੀਤ ਸਿੰਘ ਸੰਧੂ ਸੂਬਾ ਜਰਨਲ ਸਕੱਤਰ ਯੂਥ ਕਾਂਗਰਸ ਦੀ ਅਗਵਾਈ ਹੇਠ ਯੂਥ ਕਾਂਗਰਸ ਦੀ ਪੂਰੀ ਟੀਮ ਚੋਣ ਪ੍ਰਚਾਰ ’ਚ ਲੱਗੀ ਹੈ।

ਮੁੱਖ ਮੰਤਰੀ ਨੇ ਦਿੱਤੀ ਕਿਸਾਨ ਯੂਨੀਅਨਾਂ ਨੂੰ ਨਸੀਹਤ: ਸੜਕਾਂ ਰੋਕਣ ਕੇ ਨਾਲ ਲੋਕ ਤੁਹਾਡੇ ਵਿਰੁੱਧ ਹੋ ਜਾਣਗੇ

ਇਸ ਦੌਰਾਨ ਯੁੂਥ ਆਗੂ ਰਣਜੀਤ ਸਿੰਘ ਸੰਧੂ ਨੇ ਦੱਸਿਆਂ ਕਿ ਉਹਨਾਂ ਦੀ ਟੀਮ ਅਤੇ ਅਜੇ ਚਿਕਾਰਾ ਇੰਚਾਰਜ ਯੂਥ ਕਾਂਗਰਸ ਪੰਜਾਬ,ਡਾ ਵਜਿੰਦਰ ਸਿੰਘ ਸਿੱਧੂ ਸੀਨੀਅਰ ਕਾਂਗਰਸੀ ਆਗੂ ਸੰਗਰੀਆਂ ਦੀ ਅਗਵਾਈ ਹੇਠ ਵੱਖ ਵੱਖ ਟੀਮਾਂ ਵਲੋਂ ਪਿੰਡਾਂ ਵਿੱਚ ਜਾ ਕੇ ਕਾਂਗਰਸ ਦੇ ਉਮੀਦਵਾਰ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਵੋਟਰਾਂ ਕਾਂਗਰਸ ਸਰਕਾਰ ਦੁਆਰਾ ਪਿਛਲੇ ਪੰਜ ਸਾਲਾਂ ’ਚ ਕੀਤੇ ਕੰਮਾਂ ਨੂੰ ਗਿਣਾਇਆ ਜਾ ਰਿਹਾ।

ਸਿਰਸੇਵਾਲੇ ਕਾਤਲ ਤੇ ਬਲਾਤਕਾਰੀ ਸਾਧ ਨੂੰ ਹੁਕਮਰਾਨਾਂ ਵੱਲੋਂ ਵਾਰ-ਵਾਰ ਪੇਰੋਲ ਉਤੇ ਸਿਆਸੀ ਸਵਾਰਥਾਂ ਦੀ ਪੂਰਤੀ ਲਈ ਰਿਹਾਅ ਕਿਸ ਕਾਨੂੰਨ ਅਧੀਨ ਕੀਤਾ ਜਾਂਦਾ ਹੈ ? : ਸਿਮਰਨਜੀਤ ਸਿੰਘ ਮਾਨ

ਯੂਥ ਆਗੂ ਸੰਧੂ ਨੇ ਕਿਹਾ ਕਿ ਪਿੰਡਾਂ ਦੇ ਵੋਟਰਾਂ ਵਿੱਚ ਕਾਂਗਰਸ ਪ੍ਰਤੀ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ,ਜਿਸ ਤੋ ਸਾਫ ਹੋ ਰਿਹਾ ਹੈ ਕਿ ਲੋਕਾਂ ਕਾਂਗਰਸ ਦੇ ਉਮੀਵਾਰ ਨੂੰ ਬਹੁਮੱਤ ਨਾਲ ਜਿੱਤਾਕੇ ਵਿਧਾਨ ਸਭਾ ਭੇਜਣਗੇ ਤੇ ਰਾਜਸਥਾਨ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣਾਉਣਗੇ।

 

spot_img
spot_img

Share post:

Popular

More like this
Related

ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾਂ ਬਿਆਨ ਆਇਆ ਸਾਹਮਣੇ…

👉ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਲਿਆ ਆਸ਼ੀਰਵਾਦ, ਨਫ਼ਰਤ ਦੀ...

ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

Bathinda News : ਪੰਜਾਬੀ ਦੀ ਇੱਕ ਕਹਾਵਤ ਹੈ ਕਿ...

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...