ਪੰਜਾਬ ਵਿਧਾਨ ਸਭਾ ਦਾ ਵਿਸੇਸ ਇਜਲਾਸ ਹੁਣ ਹੋਵੇਗਾ ਦੋ ਰੋਜ਼ਾ

Date:

spot_img

ਸੁਖਜਿੰਦਰ ਮਾਨ
ਚੰਡੀਗੜ੍ਹ, 7 ਨਵੰਬਰ: ਕੇਂਦਰ ਵਲੋਂ ਲਿਆਂਦੇ ਤਿੰਨ ਖੇਤੀ ਬਿੱਲਾਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਅਤੇ ਕਈ ਹੋਰ ਵਾਅਦਿਆਂ ਨੂੰ ਪੂਰਾ ਕਰਨ ਲਈ ਚੰਨੀ ਸਰਕਾਰ ਵਲੋਂ ਸੱਦਿਆ ਜਾ ਰਿਹਾ ਪੰਜਾਬ ਵਿਧਾਨ ਸਭਾ ਦਾ ਵਿਸੇਸ ਇਜਲਾਸ ਹੁਣ ਦੋ ਰੋਜ਼ਾ ਹੋਵੇਗਾ। ਇਹ ਫੈਸਲਾ ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆ ਗਿਆ। ਇਸ ਤੋਂ ਪਹਿਲਾਂ ਇਹ ਇਜਲਾਸ ਇਕ ਦਿਨ 8 ਨਵੰਬਰ ਲਈ ਸੀ ਪ੍ਰੰਤੂ 11 ਨਵੰਬਰ ਨੂੰ ਵੀ ਸਦਨ ਜਾਰੀ ਰੱਖਣ ਦਾ ਫੈਸਲਾ ਲਿਆ ਗਿਆ ਹੈ।

spot_img
spot_img

Share post:

Popular

More like this
Related

सूरजकुंड दिवाली मेले से स्वदेशी उत्पादों और कारीगरों को मिल रहा नया बाजारः मुख्यमंत्री नायब सिंह सैनी

👉कहा, स्थानीय उत्पादों को अपनाना ‘आत्मनिर्भर भारत’ और ‘वोकल...

ਯੁੱਧ ਨਸ਼ਿਆਂ ਵਿਰੁੱਧ: ਸਿਵਲ ਤੇ ਪੁਲਿਸ ਟੀਮਾਂ ਵੱਲੋਂ ਨਸ਼ਿਆਂ ਦੇ ਹੌਟਸਪੌਟ ਪਿੰਡਾਂ ਦੀ ਲਗਾਤਾਰ ਨਿਗਰਾਨੀ

👉ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਹੌਟਸਪੌਟ ਪਿੰਡਾਂ ਵਿੱਚ ਚੱਲ...

CM Bhagwant Mann ਨੂੰ ਲਾਹੌਰ ਆਉਣ ਦਾ ਮਿਲਿਆ ਸੱਦਾ, ਪਰ ਨਾਂ ਜਾਣ ਦਸਿਆ ਇਹ ਕਾਰਨ…

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ...