ਪੰਜ ਤਤਾਂ ‘ਚ ਵਿਲੀਨ ਹੋਏ ਸ਼ਹੀਦ ਕਰਨਲ ਮਨਪ੍ਰੀਤ ਸਿੰਘ

ਮੁਹਾਲੀ 15, ਸਤੰਬਰ (ਸੁਖਜਿੰਦਰ ਮਾਨ) : ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਹਜ਼ਾਰਾਂ ਦੀ ਤਦਾਦ ‘ਚ ਲੋਕ ਇਸ ਅੰਤਿਮ ਵਿਦਾਈ ‘ਚ ਸ਼ਾਮਲ ਹੋਏ ਸਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੀ ਆਖਰੀ ਸਮੇਂ ਇਸ ਦੁੱਖ … Continue reading ਪੰਜ ਤਤਾਂ ‘ਚ ਵਿਲੀਨ ਹੋਏ ਸ਼ਹੀਦ ਕਰਨਲ ਮਨਪ੍ਰੀਤ ਸਿੰਘ