ਪੰਜ ਰਾਜਾਂ ’ਚ ਮਿਲੀ ਕਰਾਰ ਹਾਰ ਤੋਂ ਬਾਅਦ ਨਵਜੋਤ ਸਿੱਧੂ ਸਹਿਤ ਸੂਬਾ ਪ੍ਰਧਾਨਾਂ ਤੋਂ ਮੰਗਿਆ ਅਸਤੀਫ਼ਾ

Date:

spot_img

ਸੁਖਜਿੰਦਰ ਮਾਨ
ਚੰਡੀਗੜ੍ਹ, 15 ਮਾਰਚ: ਪਿਛਲੇ ਦਿਨੀਂ ਪੰਜ ਰਾਜਾਂ ’ਚ ਹੋਈ ਵਿਧਾਨ ਸਭਾ ਚੋਣਾਂ ‘ਚ ਕਾਗਰਸ ਪਾਰਟੀ ਨੂੰ ਮਿਲੀ ਕਰਾਰ ਹਾਰ ਤੋਂ ਬਾਅਦ ਕੌਮੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਨੇ ਉਕਤ ਸੂਬਿਆਂ ਦੇ ਕਾਂਗਰਸ ਪਾਰਟੀ ਦੇ ਪ੍ਰਧਾਨਾਂ ਤੋਂ ਅਸਤੀਫ਼ਾ ਮੰਗ ਲਿਆ ਹੈ। ਇਸਦੀ ਸੂਚਨਾ ਪਾਰਟੀ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਵਲੋਂ ਇੱਕ ਟਵੀਟ ਜਾਰੀ ਕਰਕੇ ਦਿੱਤੀ ਹੈ। ਉਧਰ ਅਸਤੀਫ਼ਾ ਮੰਗਣ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਾਲੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਹੈ। ਗੌਰਤਲਬ ਹੈ ਕਿ 10 ਮਾਰਚ ਨੂੰ ਆਏ ਚੋਣ ਨਤੀਜਿਆਂ ਤੋਂ ਬਾਅਦ ਪੰਜਾਬ ਕਾਂਗਰਸ ਦੇ ਜਿਆਦਾਤਰ ਆਗੂਆਂ ਵਲੋਂ ਇਸ ਹਾਰ ਲਈ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਨੂੰ ਜਿੰਮੇਵਾਰ ਠਹਿਰਾਇਆ ਜਾ ਰਿਹਾ ਸੀ।

spot_img
spot_img

Share post:

Popular

More like this
Related

ਪ੍ਰਾਈਵੇਟ ਏਜੰਟ ਰਾਹੀਂ 5,000 ਰੁਪਏ ਰਿਸ਼ਵਤ ਲੈਂਦਾ ਇੱਕ ਹੋਰ ਪਟਵਾਰੀ ਵਿਜੀਲੈਂਸ ਦੇ ਅੜਿੱਕੇ ਚੜਿਆ

Jalandhar News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...