ਫੂਡ ਸਪਲਾਈ ਵਿਭਾਗ ਦੀ ਇੰਸਪੈਕਟਰ ਬਾਡੀ ਬਿਲਡਰ ਤੁਰੀ ਪਾਵਰ ਲਿਫਟਿੰਗ ਦੀ ਰਾਹ ਵੱਲ

Date:

spot_img

ਮੋਹਾਲੀ, 29 ਅਕਤੂਬਰ: ਇਹ ਰਜਨੀਤ ਕੌਰ ਦੀ ਤਰੱਕੀ ਨੂੰ ਦਰਸਾਉਂਦਾ ਹੈ ਜਿਸ ਨੇ ਬਾਡੀਬਿਲਡਿੰਗ ਦੇ ਨਾਲ ਨਾਲ ਪਾਵਰ ਸਪੋਰਟਸ ਵਿੱਚ ਨਾਮਣਾ ਖੱਟਿਆ ਹੈ। ਮੁਹਾਲੀ ਦੀ ਰਹਿਣ ਵਾਲੀ ਪਾਵਰ ਐਥਲੀਟ, ਜੋ ਕਿ ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਿੱਚ ਫੂਡ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੀ ਹੈ, ਨੇ ਬਠਿੰਡਾ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ’ਖੇਡਣ ਵਤਨ ਪੰਜਾਬ ਦੀਆਂ’ ਵਿੱਚ ਸੀਨੀਅਰ ਵਰਗ ਭਾਵ 31-40

ਪੁਲਿਸ ਨੇ ਕਾਰੋਬਾਰੀ ਦੇ ਕਾਤਲਾਂ ਦੀ ਸੂਹ ਦੇਣ ‘ਤੇ ਰੱਖਿਆ 2 ਲੱਖ ਦਾ ਇਨਾਮ

ਸਾਲ ਦੇ 57 ਕਿਲੋਗ੍ਰਾਮ ਭਾਰ ਵਰਗ ਵਿੱਚ ਪਾਵਰ ਲਿਫਟਿੰਗ ਵਿੱਚ ਸੋਨੇ ਦਾ ਤਮਗਾ ਜਿੱਤਿਆ। ਉਸਨੇ ਹਾਲ ਹੀ ਵਿੱਚ ਗੁਰਾਇਆ ਵਿਖੇ 57 ਕਿਲੋਗ੍ਰਾਮ ਭਾਰ ਵਰਗ ਵਿੱਚ ਸੀਨੀਅਰ ਵਰਗ ਵਿੱਚ ਆਯੋਜਿਤ ਬੈਂਚ ਪ੍ਰੈਸ ਮੁਕਾਬਲਾ ਵੀ ਜਿੱਤਿਆ।ਸਿਰਫ਼ ਇੰਨਾ ਹੀ ਨਹੀਂ, ਰਜਨੀਤ ਨੇ ਇੰਡੀਅਨ ਬਾਡੀ ਬਿਲਡਰਜ਼ ਫੈਡਰੇਸ਼ਨ ਵੱਲੋਂ ਮਹਿਲਾ ਬਿਕਨੀ ਵਰਗ ਤਹਿਤ ਕਰਵਾਏ ਮਿਸ ਚੰਡੀਗੜ੍ਹ ਮੁਕਾਬਲੇ ਵਿੱਚ ਵੀ ਪਹਿਲਾ ਸਥਾਨ ਹਾਸਲ ਕੀਤਾ ਸੀ।

 

spot_img
spot_img

Share post:

Popular

More like this
Related

War on drugs; Bathinda Police ਵੱਲੋਂ 20 ਹੌਟਸਪੌਟ ਖੇਤਰਾਂ ਵਿੱਚ ਵੱਡਾ ਸਰਚ ਅਭਿਆਨ

Bathinda News: “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮਾਨਯੋਗ ਡੀਆਈਜੀ...

ਪੈਟਰੋਲ ਪੰਪ ’ਤੇ ਭੁੱਲ’ਕੇ ਵੀ ਨਾ ਕਰ ਲਿਓ ਇਹ ਗਲਤੀ !

ਜੇਕਰ ਤੁਸੀਂ ਸੋਚਦੇ ਹੋ ਕਿ ਕਿਸੇ ਖਾਸ ਰਕਮ ਦਾ...

ਕਿਸਾਨਾਂ ਦੀ ਅਨੋਖੀ ਮੰਗ, CM ਲੱਭ ਕੇ ਦੇਣ ਲਾੜੀ..!

ਵਿਆਹ ਲਈ ਸਰਕਾਰ ਕੋਲੋਂ ਨੌਕਰੀ, ਪੈਸੇ ਜਾਂ ਘਰ ਦੀ...