ਬਠਿੰਡਾ ਨੂੰ ਮਿਲੇ 6 ਨਵੇਂ ਪਟਵਾਰੀ, ਡਿਪਟੀ ਕਮਿਸ਼ਨਰ ਨੇ ਵੰਡੇ ਨਿਯੁਕਤੀ ਪੱਤਰ

Date:

spot_img

ਆਪਣਾ ਕੰਮ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਲਈ ਕੀਤਾ ਉਤਸ਼ਾਹਿਤ
ਬਠਿੰਡਾ, 8 ਨਵੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਟੀਵਰਸਿਟੀ ਵਿਖੇ ਚੱਲ ਰਹੇ ਆਰਜ਼ੀ ਪਟਵਾਰ ਸਿਖਲਾਈ ਸਕੂਲ ਵਿਖੇ 9 ਅਤੇ 6 ਮਹੀਨਿਆਂ ਦੀ ਫੀਲਡ ਟਰੇਨਿੰਗ ਹਾਸਲ ਕਰ ਚੁੱਕੇ 6 ਪਟਵਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਨਿਯੁਕਤ ਪੱਤਰ ਸੌਂਪਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।

ਹਰਜਿੰਦਰ ਸਿੰਘ ਧਾਮੀ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਟਵਾਰੀ ਸੁਨੀਲ ਕੁਮਾਰ, ਵਿਨੈ ਕੁਮਾਰ, ਰਾਜੇਸ਼ ਕੁਮਾਰ, ਸਮਸ਼ੇਰ ਸਿੰਘ, ਕਮਲਜੀਤ ਕੌਰ ਅਤੇ ਰਾਜਵੀਰ ਕੌਰ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ।

ਲੱਖੇ ਸਿਧਾਣੇ ਨੂੰ ਪੁਲਿਸ ਨੇ ਅੱਧੀ ਰਾਤ ਕੀਤਾ ਰਿਹਾਅ

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਹਰ ਸੰਭਵ ਕੰਮ ਬਿਨਾਂ ਕਿਸੇ ਦੇਰੀ ਤੋਂ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਰਪੇਸ਼ ਨਾ ਆਵੇ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਮੈਡਮ ਤਨਵੀਰ ਕੌਰ, ਸਦਰ ਕਾਨੂੰਗੋ ਅਨੂਪ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Canada ‘ਚ ਦੋਸਤ ਨੂੰ ਮਿਲਣ ਆਈ ਪੰਜਾਬਣ ਲੜਕੀ ਦੀ ਗੋ*ਲੀ ਲੱਗਣ ਕਾਰਨ ਮੌ*ਤ

Canada News : Canada ਦੇ ਸ਼ਹਿਰ ਐਡਮਿੰਟਨ 'ਚ ਇੱਕ...

Haryana Police ਸਮੇਤ ਛੇ ਪ੍ਰਮੁੱਖ ਵਿਭਾਗਾਂ ਵਿੱਚ ਸਾਬਕਾ ਅਗਨੀਵੀਰਾਂ ਨੂੰ ਮਿਲੇਗਾ 20 ਪ੍ਰਤੀਸ਼ਤ ਤੱਕ ਰਾਖਵਾਂਕਰਨ

👉ਗਰੁੱਪ-ਸੀ ਦੇ ਹੋਰ ਅਹੁਦਿਆਂ 'ਤੇ 5 ਪ੍ਰਤੀਸ਼ਤ, ਹੁਨਰ ਅਧਾਰਤ...

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲਿਆ

👉ਪੰਜੋਖਰਾ ਸਾਹਿਬ ਦੇ ਮੁੱਦੇ 'ਤੇ ਮੁੱਖ ਮੰਤਰੀ ਨਾਲ ਮੀਟਿੰਗ...