ਮਾਨਸਾ ’ਚ ਪੰਚਾਇਤ ਸਕੱਤਰਾਂ ਦੀ ਹੋਈ ਮੀਟਿੰਗ, ਬੁੱਧ ਰਾਮ ਨੇ ਮਸਲੇ ਸਰਕਾਰ ਤੱਕ ਉਠਾਉਣ ਦਾ ਦਿਵਾਇਆ ਭਰੋਸਾ

Date:

spot_img

ਮਾਨਸਾ, 16 ਸਤੰਬਰ: ਜਿਲ੍ਹਾ ਮਾਨਸਾ ਦੇ ਸਮੂਹ ਪੰਚਾਇਤ ਸਕੱਤਰਾਂ ਦੀ ਇੱਕ ਜਰੂਰੀ ਮੀਟਿੰਗ ਸਾਂਝੀ ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਸਥਾਨਕ ਇੱਕ ਹੋਟਲ ਵਿੱਚ ਹੋਈ। ਮੀਟਿੰਗ ਦੌਰਾਨ ਪੰਚਾਇਤ ਸਕੱਤਰ/ਗ੍ਰਾਮ ਸੇਵਕ ਦਾ ਇਕ ਕੇਡਰ ਵਾਲੀ ਫਾਈਲ ਬਾਰੇ ਸਾਰੇ ਸਾਥੀਆਂ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਆਉਣ ਵਾਲੇ ਸਮੇਂ ਦੌਰਾਨ ਮਹਿਕਮੇ ਵਿੱਚ ਆਉਂਦੀਆਂ ਕਈ ਤਰ੍ਹਾ ਦੀਆ ਸਮੱਸਿਆਵਾਂ ’ਤੇ ਵਿਚਾਰ-ਵਿਟਾਂਦਰਾ ਕੀਤਾ ਗਿਆ।

ਅਕਾਲੀ ਦਲ ਤੇ ਭਾਜਪਾ ’ਚ ਹੋਇਆ ਗਠਜੋੜ! ਜਲਦੀ ਹੋਵੇਗਾ ਐਲਾਨ

ਇਹ ਵੀ ਪਤਾ ਚੱਲਿਆ ਹੈ ਕਿ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜ਼ਕਾਰੀ ਪ੍ਰਧਾਨ ਬੁੱਧ ਰਾਮ ਵੀ ਹਾਜ਼ਰ ਹੋਏ, ਜਿੰਨ੍ਹਾਂ ਪੰਚਾਇਤ ਸਕੱਤਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਕੋਲ ਉਠਾਇਆ ਜਾਵੇਗਾ। ਮੀਟਿੰਗ ਵਿਚ ਸਟੇਟ ਕਮੇਟੀ ਮੈਂਬਰ ਨਿਸ਼ਾਨ ਸਿੰਘ ਖਹਿਰਾ, ਰਾਮ ਪਾਲ ਸਿੰਘ, ਸ਼ਿੰਦਰਪਾਲ ਸਿੰਘ, ਰਾਜਿੰਦਰ ਕੁਮਾਰ, ਦਵਿੰਦਰ ਸਿੰਘ ,ਸਿਕੰਦਰ ਸਿੰਘ, ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ਮੰਗਾ, ਇਕਬਾਲ ਸਿੰਘ ਤੇ ਸ਼੍ਰੀ ਮੁਕਤਸਰ ਸਾਹਿਬ ਤੋ ਜਿਲ੍ਹਾ ਪ੍ਰਧਾਨ ਜਸਮੇਲ ਸਿੰਘ ਗੋਰਾ ਵੀ ਹਾਜ਼ਰ ਹੌਏ।

 

spot_img
spot_img
spot_img

Share post:

Popular

More like this
Related

अमित कुमार अग्रवाल को एचएसआईआईडीसी और ईईसी के चेयरमैन का अतिरिक्त कार्यभार

Haryana News: हरियाणा सरकार ने उद्योग एवं वाणिज्य विभाग...