ਮਾਨ ਸਰਕਾਰ ਦਾ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ, 2 ਟੋਲ ਪਾਲਜ਼ੇ ਕੀਤੇ ਬੰਦ

Date:

spot_img

ਫਾਜ਼ਿਲਕਾ: ਪੰਜਾਬ ‘ਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋ ਤੋਂ ਹੀ ਲਗਾਤਾਰ ਟਪਲ ਪਲਾਜ਼ਿਆ ਤੇ ਤਾਲੇ ਲੱਗਣਾ ਸ਼ੁਰੂ ਹੋ ਗਿਆ ਹੈ। ਹੁਣ ਮਾਨ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਫਾਜ਼ਿਲਕਾ-ਫ਼ਿਰੋਜ਼ਪੁਰ ਰੋਡ ਉਤੇ ਦੋ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ।

ਬਠਿੰਡਾ ਪੁਲਿਸ ਨੇ ਮ੍ਰਿਤਕ ਬਜੁਰਗਾਂ ਦੇ ਨਾਂ ’ਤੇ ਬੈਂਕਾਂ ਵਿਚੋਂ ਪੈਸੇ ਕਢਵਾਉਣ ਵਾਲੇ ਗਿਰੋਹ ਨੂੰ ਕੀਤਾ ਕਾਬੂ

ਇਨ੍ਹਾਂ ਟੋਲ ਪਲਾਜ਼ੇ ਬੰਦ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਵੈਸੇ ਤਾਂ ਇਹ ਟੋਲ ਪਲਾਜ਼ੇ ਬੰਦ ਹੋਣ ਦੀ ਮਿਆਦ 31 ਅਕਤੂਬਰ ਸੀ ਪਰ ਮਾਨ ਸਰਕਾਰ ਵੱਲੋਂ ਲੋਕਾਂ ਨੂੰ 48 ਦਿਨ ਪਹਿਲਾਂ ਹੀ ਵੱਡੀ ਰਾਹਤ ਦੇ ਦਿੱਤੀ ਗਈ ਹੈ। ਫ਼ਾਜ਼ਿਲਕਾ ਦੇ ਪਿੰਡਾਂ ਥੇਹਕਲੰਦਰ ਅਤੇ ਮਹਾਮੂ ਜੋਈਆ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ।

ਫ਼ੌਜ ਦੇ ਜਵਾਨਾਂ ਨੇ ਮੱਡ ਤੋਂ ਮਣੀਕਰਨ ਤੱਕ ਟਰੈਕਿੰਗ ਮੁਹਿੰਮ ਨੂੰ ਸਫ਼ਲਤਾ ਪੂਰਵਕ ਪੂਰਾ ਕੀਤਾ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਜੋਤ ਖੇੜਾ ਨੇ ਜਾ ਕੇ ਟੋਲ ਪਲਾਜ਼ਾ ਬੰਦ ਕਰਵਾਇਆ। ਰੋਜ਼ਾਨਾ ਸੈਂਕੜੇ ਵਾਹਨ ਇਸ ਹਾਈਵੇਅ ਤੋਂ ਲੰਘਦੇ ਹਨ। ਇਨ੍ਹਾਂ ਪਲਾਜਿਆਂ ਦਾ ਸਮਾਂ 31 ਅਕਤੂਬਰ ਨੂੰ ਖਤਮ ਹੋਣਾ ਸੀ।

spot_img
spot_img
spot_img

Share post:

Popular

More like this
Related

Punjab Vidhan Sabha Election; AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਦੇਖੋ List

Punjab News: Punjab Vidhan Sabha Election; Aam Aadmi Party...

ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਭਾਰਤੀ ਹਵਾਈ ਫ਼ੌਜ ਦੇ ਉੱਪ ਮੁੱਖੀ ਨਿਯੁਕਤ

Delhi News: ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ (ਏਵੀਐਸਐਮ, ਵੀਐਮ)...

Punjab Cabinet Meeting; ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਹਿਮ ਮੀਟਿੰਗ ਅੱਜ

Chandigarh News: Punjab Cabinet Meeting; ਪੰਜਾਬ ਦੇ ਮੁੱਖ ਮੰਤਰੀ...