ਮਾਲਵਾ ਕਾਲਜ ਦੇ ਬੀ ਕਾਮ ਭਾਗ ਦੇ ਸਮੈਸਟਰ ਪਹਿਲਾਂ ਦਾ ਨਤੀਜਾ ਸ਼ਾਨਦਾਰ ਰਿਹਾ

Date:

spot_img

ਸੁਖਜਿੰਦਰ ਮਾਨ
ਬਠਿੰਡਾ, 7 ਅਕਤੂਬਰ: ਸਥਾਨਕ ਮਾਲਵਾ ਕਾਲਜ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬੀ ਕਾਮ ਭਾਗ ਦੇ ਸਮੈਸਟਰ ਪਹਿਲਾਂ ਦਾ ਘੋਸ਼ਿਤ ਨਤੀਜਾ ਸ਼ਾਨਦਾਰ ਰਿਹਾ। ਇਸ ਨਤੀਜੇ ਵਿੱਚ ਕਾਲਜ ਦੀ ਵਿਦਿਆਰਥਣ ਕਸ਼ਿਸ਼ ਸੋਨੀ ਨੇ 75.4 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਰਵਲੀਨ ਨੇ 73.86 ਅਤੇ ਅਭਿਨੰਦਨ ਨੇ 71.88 ਪ੍ਰਤੀਸ਼ਤ ਨੰਬਰ ਲੈ ਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।

ਮਲਵਈਆਂ ਲਈ ਦੂਰ ਹੋਈ ਮੁੰਬਈ , ਕਰੋਨਾ ਕਾਲ ਤੋਂ ਬਾਅਦ ਪਟੜੀ ’ਤੇ ਨਹੀਂ ਚੜ੍ਹੀ ਜਨਤਾ ਐਕਸਪ੍ਰੈੱਸ

ਕਾਲਜ ਪ੍ਰਿੰਸੀਪਲ ਡਾ ਰਾਜ ਕੁਮਾਰ ਗੋਇਲ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਿਭਾਗ ਦੇ ਮੁਖੀ ਮੈਡਮ ਇੰਦਰਪ੍ਰੀਤ ਕੌਰ ਅਤੇ ਸਟਾਫ ਨੂੰ ਵਧਾਈ ਦਿੱਤੀ। ਕਾਲਜ ਮੈਨੇਜਮੈਂਟ ਨੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਦੇ ਸਾਲਾਨਾ ਸਮਾਰੋਹ ਵਿਚ ਸਨਮਾਨਿਤ ਕਰਨ ਦਾ ਐਲਾਨ ਕੀਤਾ।

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...