spot_img

ਮਾਲਵਾ ਸਰੀਰਿਕ ਸਿੱਖਿਆਂ ਕਾਲਜ ਦੇ ਵਿਦਿਆਰਥੀਆਂ ਨੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ

Date:

spot_img

ਸੁਖਜਿੰਦਰ ਮਾਨ
ਬਠਿੰਡਾ, 26 ਮਈ: ਸਥਾਨਕ ਮਾਲਵਾ ਸਰੀਰਿਕ ਸਿੱਖਿਆਂ ਕਾਲਜ ਦੇ ਬ.ੀ.ਪੀ.ਈ.ਐਸ. ਭਾਗ ਦੂਜਾ ਦੇ ਵਿਦਿਆਰਥੀਆਂ ਨੇ ਗਰਮੀ ਨੂੰ ਮੱਦੇਨਜ਼ਰ ਰੱਖਦੇ ਹੋਏ ਕਾਲਜ ਵਿੱਚ ਛਬੀਲ ਲਗਾਈ। ਛਬੀਲ ਵਿੱਚ ਬੀ.ਪੀ.ਈ.ਐਸ. ਭਾਗ ਦੂਜਾ ਦੇ ਰੋਹਿਤ ਗਿੱਲ, ਗੁਰਵਿੰਦਰ ਸਿੰਘ, ਰਣਜੀਤ ਸਿੰਘ, ਸੁਖਬੀਰ ਸਿੰਘ, ਲਵਪ੍ਰੀਤ ਸਿੰਘ, ਪ੍ਰਨਵ ਸ਼ਰਮਾ, ਡੋਲੀ, ਕਨਿਕਾ, ਜਸਪ੍ਰੀਤ ਗਿਲ, ਪਰਮਜੋਤ ਸਿੰਘ ਅਤੇ ਬੀ.ਪੀ.ਐਡ. ਭਾਗ ਦੂਜਾ ਦੇ ਸਤਨਾਮ ਸਿੰਘ, ਜਗਜੀਤ ਸਿੰਘ ਅਤੇ ਨਵਪ੍ਰੀਤ ਸਿੰਘ ਨੇ ਸੇਵਾ ਨਿਭਾਈ। ਕਾਲਜ ਦੇ ਵਿਦਿਆਰੀਆਂ ਦੇ ਇਸ ਉਪਰਾਲੇ ਲਈ ਡਾਇਰੈਕਟਰ ਪ੍ਰੋ. ਦਰਸ਼ਨ ਸਿੰਘ ਅਤੇ ਡੀਨ ਆਰ.ਸੀ. ਸ਼ਰਮਾ ਨੇ ਸ਼ਲਾਘਾ ਕੀਤੀ ਅਤੇ ਉਹਨਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੀ ਸਖਸ਼ੀਅਤ ਵਿੱਚ ਨਿਖਾਰ ਲੈਕੇ ਆਉਂਦੇ ਹਨ ਅਤੇ ਉਹਨਾਂ ਨੂੰ ਲੋਕ-ਸੇਵਾ ਦੇ ਕੰਮ ਕਰਨ ਲਈ ਪ੍ਰੇਰਿਤ ਕਰਦੇ ਹਨ। ਕਾਲਜ ਦੇ ਸਮੂਹ ਸਟਾਫ ਪ੍ਰੋ.ਰਾਜਵਿੰਦਰ ਸਿੰਘ, ਪ੍ਰੋ ਗਿਰੀਸ਼ ਸ਼ਰਮਾ, ਪ੍ਰੋ. ਜਗਦੀਪ ਸਿੰਘ, ਪ੍ਰੋ. ਜਗਦੀਪ ਸਿੰਘ (ਮਨੀ),
ਪ੍ਰੋ. ਕਮਲਪ੍ਰੀਤ ਸਿੰਘ, ਪ੍ਰੋ. ਅਰਸ਼ਦੀਪ ਕੌਰ, ਪ੍ਰੋ. ਸੁਖਪਾਲ ਕੌਰ, ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਅਮਨਪ੍ਰੀਤ ਕੌਰ ਨੇ ਵੀ ਯੋਗਦਾਨ ਦਿੱਤਾ ਅਤੇ ਵਿਦਿਆਰਥੀਆਂ ਨੂੰ ਅੱਗੇ ਤੋਂ ਵੀ ਅਜਿਹੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ।

spot_img

Share post:

Popular

More like this
Related

ਕਿਸਾਨਾਂ ਲਈ ਵੱਡੀ ਖ਼ਬਰ; PSPCL ਨੇ ਮੁੜ ਲਿਆਂਦੀ ਖੇਤੀਬਾੜੀ ਟਿਊਬਵੈੱਲਾਂ ਲਈ ਵੀਡੀਐੱਸ ਸਕੀਮ

Patiala News : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐੱਲ)...

PPCB ਦੇ ਮਿਸ਼ਨ ਕਲੀਨ ਪਟਿਆਲਾ ਤਹਿਤ 13.79 ਟਨ ਕੂੜਾ ਚੁੱਕਿਆ,ਵਧੀਆ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਨੂੰ ਕੀਤਾ ਸਨਮਾਨਿਤ

👉ਪਟਿਆਲਾ ਵਿੱਚ ‘ਪਲਾਸਟਿਕ-ਮੁਕਤ ਲੰਚ’ ਮੁਹਿੰਮ ਦੀ ਵੀ ਸ਼ੁਰੂਆਤ Patiala News...

ਝੋਨੇ ਦੀ ਖਰੀਦ 1 ਤੋਂ;ਦੂਜੇ ਰਾਜਾਂ ਤੋਂ ਝੋਨੇ ਦੀ ਆਮਦ ਰੋਕਣ ਲਈ ਬਠਿੰਡਾ ਵਿੱਚ ਸੱਤ ਪੁਲਿਸ ਨਾਕੇ ਸਥਾਪਿਤ

👉ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ...

Dr. Balbir Singh ਨੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

👉ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ ਦੀ ਕੀਤੀ ਕਾਮਨਾ...