WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਖੇਡ ਜਗਤ

ਮਿਨੀ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਗੋਨਿਆਣਾ ਖੁਰਦ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਬਠਿੰਡਾ, 22 ਨਵੰਬਰ: ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਭੁਪਿੰਦਰ ਕੌਰ, ਡਿਪਟੀ ਡੀ.ਈ.ਓ.ਮਹਿੰਦਰਪਾਲ, ਬਲਾਕ ਸਿੱਖਿਆ ਅਫਸਰ ਦਰਸ਼ਨ ਸਿੰਘ ਜੀਦਾ ਦੀ ਅਗਵਾਈ ਵਿੱਚ ਜ਼ਿਲਾ ਪੱਧਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਪਰਸਰਾਮ ਨਗਰ ਵਿਖੇ ਕਰਵਾਈਆਂ ਗਈਆ । ਇੰਨ੍ਹਾਂ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸਕੂਲ ਪੱਧਰ ’ਤੇ ਸਨਮਾਨਿਤ ਕੀਤਾ ਗਿਆ।ਮੁੱਖ ਅਧਿਆਪਕ ਕਿਰਨ ਬਾਲਾ ਅਤੇ ਅਧਿਆਪਕ ਨਰਿੰਦਰ ਪਾਲ ਭੰਡਾਰੀ ਬੱਚਿਆਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਖੇਡਾਂ ਜੀਵਨ ਦਾ ਅਹਿਮ ਹਿੱਸਾ ਹੈ।

ਮੁੱਖ ਮੰਤਰੀ ਨੇ ਦਿੱਤੀ ਕਿਸਾਨ ਯੂਨੀਅਨਾਂ ਨੂੰ ਨਸੀਹਤ: ਸੜਕਾਂ ਰੋਕਣ ਕੇ ਨਾਲ ਲੋਕ ਤੁਹਾਡੇ ਵਿਰੁੱਧ ਹੋ ਜਾਣਗੇ

ਖੇਡਾਂ ਕਾਰਨ ਮਨੁੱਖ ਜੀਵਨ ਭਰ ਨਿਰੋਗ ਰਹਿ ਸਕਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਯੋਗਾ ਟੀਮ ਵਿੱਚ ਲੜਕੀਆਂ ਬਲਾਕ ਗੋਨਿਆਣਾ ਨੇ ਪਹਿਲਾ ਸਥਾਨ, ਯੋਗਾ ਵਿਅਕਤੀਗਤ ਲੜਕੇ ਗੁਰਵਿੰਦਰ ਸਿੰਘ ਪਹਿਲਾਂ ਸਥਾਨ, ਯੋਗਾ ਵਿਅਕਤੀਗਤ ਲੜਕੀਆਂ ਪਰਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਯੋਗਾ ਰਿਦਮਿਕ ਲੜਕੀਆਂ ਵਿੱਚ ਅਨਮੋਲ ਪ੍ਰੀਤ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ।ਇਸ ਸਮੇਂ ਸਰਬਜੀਤ ਸਿੰਘ, ਹਰਮੀਤ ਸਿੰਘ, ਸ੍ਰੀਮਤੀ ਰੇਖਾ ਰਾਣੀ, ਸ੍ਰੀਮਤੀ ਨਿਰਮਲਜੀਤ ਕੌਰ, ਰਣਜੀਤ ਕੌਰ ਹਾਜ਼ਰ ਸਨ।

 

Related posts

ਜਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਦੂਜੇ ਦਿਨ ਹੋਏ ਸਖਤ ਮੁਕਾਬਲੇ

punjabusernewssite

ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਹੋਈਆਂ ਸਮਾਪਤ

punjabusernewssite

ਆਲ ਇੰਡੀਆ ਇੰਟਰ ਯੂਨੀਵਰਸਿਟੀ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਜੀ.ਕੇ.ਯੂ. ਨੇ ਜਿੱਤੀ ਰਨਰ-ਅੱਪ ਟਰਾਫੀ

punjabusernewssite