spot_img
spot_img

ਮੁੱਖ ਮੰਤਰੀ ਨੇ ਜਵਾਨ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

Date:

spot_img
ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 19 ਸਾਲਾ ਫੌਜੀ ਜਵਾਨ ਅੰਮ੍ਰਿਤਪਾਲ ਸਿੰਘ ਦੀ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਨਾਲ ਸਬੰਧਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਖ਼ਾਸ ਤੌਰ ਉਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ।
ਸੀ ਐਚ ਸੀ ਬਾਲਿਆਂਵਾਲੀ ਵਿਖੇ ਲਗਾਇਆ ਗਿਆ ਵਿਸ਼ਾਲ ਸਿਹਤ ਮੇਲਾ
ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦਾ ਬਲੀਦਾਨ ਹਮੇਸ਼ਾ ਨੌਜਵਾਨਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਪੀੜਤ ਪਰਿਵਾਰ ਨੂੰ ਵਿੱਤੀ ਇਮਦਾਦ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਅੱਜ Ludhiana ‘ਚ ਕਰਨਗੇ School of Eminence ਦਾ ਉਦਘਾਟਨ

Ludhiana News: CM Bhagwant Mann ਅੱਜ ਐਤਵਾਰ ਨੂੰ ਲੁਧਿਆਣਾ...

‘एक पेड़ मां के नाम’ अभियान को जनआंदोलन बनाएं, पर्यावरण संरक्षण में निभाएं सक्रिय भूमिका: सुभाष बराला

👉राज्यसभा सांसद ने पौधारोपण कार्यक्रम में सहभागिता कर नागरिकों...