ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, 6 ਫੀਸਦੀ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ

Date:

spot_img

ਇਕ ਜੁਲਾਈ 2015 ਤੋਂ 31 ਦਸੰਬਰ 2015 ਤੱਕ ਜਾਰੀ ਕੀਤੀ ਹੈ ਬਕਾਇਆ ਕਿਸਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 24 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਰਕਾਰੀ ਮੁਲਾਜਮਾਂ ਨੂੰ ਤੋਹਫ਼ਾ ਦਿੰਦਿਆਂ ਉਨ੍ਹਾਂ ਇਕ ਜੁਲਾਈ 2015 ਤੋਂ 31 ਦਸੰਬਰ 2015 ਤੱਕ ਬਕਾਇਆ ਪਈ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਕਿਸ਼ਤ ਨੂੰ ਜਾਰੀ ਕਰ ਦਿੱਤਾ ਹੈ। ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਮੁਲਾਜ਼ਮਾਂ ਲਈ ਸਰਕਾਰੀ ਖਜ਼ਾਨੇ ਵਿੱਚੋਂ 356 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ਾਸਨ ਵਿਚ ਮੁਲਾਜ਼ਮ ਬਹੁਤ ਮਹੱਤਵਪੂਰਨ ਅੰਗ ਹੁੰਦੇ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੋਹਾਲੀ ਵਿੱਚ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ

👉ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਨੂੰ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਇਲਾਜਾਂ ’ਤੇ ₹51.58 ਕਰੋੜ ਦਾ ਖ਼ਰਚ

👉ਸਮੇਂ ਸਿਰ ਪਛਾਣ ਬੇਹੱਦ ਜ਼ਰੂਰੀ, ਕਿਉਂਕਿ ਸੈਪਸਿਸ ਕੁਝ ਹੀ...

ਸਾਬਕਾ ਅਕਾਉਟੈਂਟ ਦੇ ਕ*ਤ*ਲ ਦਾ ਮਾਮਲਾ; ਪ੍ਰਾਈਵੇਟ ਬੱਸ ਕੰਪਨੀ ਦੇ ਮਾਲਕ ਸਮੇਤ 6 ਵਿਰੁਧ ਪਰਚਾ ਦਰਜ਼

👉ਪ੍ਰਵਾਰ ਵੱਲੋਂ ਮੁਲਜਮਾਂ ਦੇ ਫ਼ੜੇ ਜਾਣ ਤੱਕ ਪੋਸਟਮਾਰਟਮ ਕਰਵਾਉਣ...