ਮੰਗਾਂ ਨੂੰ ਲੈ ਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ ਸੰਘਰਸ ਕਮੇਟੀ ਨੇ ਦਿੱਤਾ ਮੰਗ ਪੱਤਰ

Date:

spot_img

ਸੁਖਜਿੰਦਰ ਮਾਨ
ਬਠਿੰਡਾ, 9 ਅਗਸਤ: ਪੀ. ਐੱਸ. ਪੀ. ਸੀ. ਐੱਲ ਦੀ ਮੁਲਾਜ਼ਮ ਸੰਘਰਸ਼ ਕਮੇਟੀ ਬਠਿੰਡਾ ਵੱਲੋਂ ਜਗਜੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਸੀ.ਆਰ.ਏ 295/19 ਦੇ ਸਾਥੀਆਂ ਨੇ ਮੀਟਿੰਗ ਕਰਣ ਉਪਰੰਤ ਹਲਕਾ ਬਠਿੰਡਾ ਸ਼ਹਿਰੀ ਦੇ ਐੱਮ. ਐੱਲ. ਏ. ਜਗਰੂਪ ਸਿੰਘ ਗਿੱਲ ਨੂੰ ਮੰਗ ਪੱਤਰ ਦਿੱਤਾ।

3 ਨਵੰਬਰ ਦਿੱਲੀ ਧਰਨੇ ਦੀਆਂ ਤਿਆਰੀਆਂ ਲਈ ਬਠਿੰਡਾ ਵਿੱਚ ਕੱਢਿਆ ਮਾਰਚ

ਮੰਗ ਪੱਤਰ ਵਿਚ ਤਿੰਨ ਸਾਲ ਦਾ ਪਰਖਕਾਲ ਸਮਾਂ ਪੂਰਾ ਕਰ ਚੁੱਕੇ ਸਹਾਇਕ ਲਾਇਨਮੈਨ ਕਰਮਚਾਰੀਆਂ ਨੂੰ ਪਰਖਕਾਲ ਪੂਰਾ ਹੋਣ ਸਬੰਧੀ ਕਨਫਰਮੈਂਸਨ ਲੈਟਰ ਦੇ ਕੇ ਬਣਦੀ ਪੂਰੀ ਤਨਖਾਹ ਦੇਣ ਦੀ ਮੁੱਖ ਮੰਗ ਤੋਂ ਇਲਾਵਾ ਸੀ ਆਰ ਏ 295/19 ਅਤੇ 299/22 ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਡੀ ਰਿਜਵੈਸਨ ਕਰ ਰਹਿੰਦੇ ਸਾਥੀਆਂ ਨੂੰ ਨਿਯੁਕਤੀ ਪੱਤਰ ਦਿਤੇ ਜਾਣ, ਸੀ ਆਰ ਏ 295/19 ਦੇ ਸਾਥੀਆਂ ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ, ਜਮਾਨਤ ਤੇ ਆਏ 24 ਸਾਥੀਆਂ ਨੂੰ ਮੁੜ ਬਹਾਲ ਕਰਨ ਦੀ ਵੀ ਮੰਗ ਕੀਤੀ ਗਈ। ਇਸ ਮੌਕੇ ਜਗਜੀਤ ਢਿੱਲੋਂ, ਜਸਪਾਲ ਧੀਮਾਨ, ਰਵਿੰਦਰ ਸ਼ਰਮਾ, ਲਖਵੀਰ ਸਿੰਘ, ਰਾਜਦੀਪ ਸਿੰਘ, ਨਛੱਤਰ ਸਿੰਘ, ਸ਼ੰਕਰ, ਰਾਜੂ ਜੱਸੀ, ਦਲੀਪ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img

Share post:

Popular

More like this
Related

ਦਿੱਲੀ ਦੇ ਉਪ ਰਾਜਪਾਲ ਨੇ ਕੀਤੀ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

Chandigarh News:ਦਿੱਲੀ ਦੇ ਲੈਫਟੀਨੈਂਟ ਗਵਰਨਰ, ਸ਼੍ਰੀ ਤਰਨਜੀਤ ਸਿੰਘ ਸੰਧੂ...

ਇਨਸਾਫ਼ ਲਈ ਪੁਲਿਸ ਥਾਣੇ ਆਈ ਔਰਤ ਤੇ ਉਸਦੇ ਪ੍ਰਵਾਰ ਉਪਰ ਹਮਲਾ

Jalandhar News:ਜਿਲਾ ਜਲੰਧਰ ਵਿੱਚ ਇਨਸਾਫ ਲਈ ਪੁਲਿਸ ਸਟੇਸ਼ਨ ਆਈ...

Punjab ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਹੋਈ ਮੌ+ਤ,15 ਜ਼ਖਮੀ

Fazilka News:ਅੱਜ ਸਵੇਰੇ ਫਾਜ਼ਿਲਕਾ ਫਿਰੋਜ਼ਪੁਰ ਹਾਈਵੇ ਤੇ ਪਿੰਡ ਜੰਗੇਵਾਲਾ...